22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਰਾਸ਼ਨ ਕਿੱਟਾਂ ਵੰਡੀਆਂ <br/>

Ad Position 21
No active advertisement
ਅਜੀਤ ਡੈਸਕ 12-05-2026
ਧੂਰੀ, 11 ਮਈ (ਧਾਂਦਰਾ, ਲਹਿਰੀ) - ਪੰਜਾਬ ਸਰਕਾਰ ਵਲੋਂ 'ਮੇਰੀ ਰਸੋਈ ਸਕੀਮ' ਤਹਿਤ ਧੂਰੀ ਵਿਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਟਰੇਡਰਜ਼ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਮੇਰੀ ਰਸੋਈ ਸਕੀਮ ਅਧੀਨ ਜਿਨ੍ਹਾਂ ਪਰਿਵਾਰਾਂ ਦੇ ਰਾਸ਼ਨ ਕਾਰਡ ਬਣੇ ਹੋਏ ਹਨ, ਨੂੰ ਇੱਕ-ਇੱਕ ਰਾਸ਼ਨ ਕਿੱਟ ਦਿੱਤੀ ਜਾ ਰਹੀ ਹੈ | ਉਨ੍ਹਾਂ ਸਾਰੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੰਬੰਧਤ ਡੀਪੂ ਤੋਂ ਆਪਣੀ ਰਾਸ਼ਨ ਕਿੱਟ ਪ੍ਰਾਪਤ ਕਰਨ |

Ad Position 22
No active advertisement
ਪਿਛਲੀ ਖ਼ਬਰ ਖੱੁਡੀ ਖ਼ੁਰਦ ਵਾਸੀਆਂ ਵਲੋਂ ਪੀ.ਆਰ.ਟੀ.ਸੀ. ਮਿੰਨੀ ਬੱਸ ਚਾਲੂ ਕੀਤੇ ਜਾਣ ਦੀ ਮੰਗ <br/> ਅਗਲੀ ਖ਼ਬਰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ 20 ਮਈ ਦੀ ਕੈਮਿਸਟ ਹੜਤਾਲ ਦਾ ਸਮਰਥਨ <br/>
Ad Position 24