22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਰੇਸ਼ ਜਿੰਦਲ ਪੀ.ਆਰ.ਓ ਅਤੇ ਰਾਜੀਵ ਜੈਨ ਜਥੇਬੰਦਕ ਸਕੱਤਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 12-05-2026
ਸੰਗਰੂਰ, 11 ਮਈ (ਧੀਰਜ ਪਸੋਰੀਆ) - ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਨਰੇਸ਼ ਜਿੰਦਲ ਅਤੇ ਰਾਜੀਵ ਜੈਨ ਨੂੰ ਉਨ੍ਹਾਂ ਦੀਆਂ ਬਿਹਤਰੀਨ ਸੇਵਾਵਾਂ ਨੂੰ ਦੇਖਦਿਆਂ ਹੋਇਆ ਨਰੇਸ਼ ਜਿੰਦਲ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪੀ.ਆਰ.ਓ ਅਤੇ ਰਾਜੀਵ ਜੈਨ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ | ਨਰੇਸ਼ ਜਿੰਦਲ ਅਤੇ ਰਾਜੀਵ ਜੈਨ ਨੇ ਇਹਨਾਂ ਨਿਯੁਕਤੀਆਂ 'ਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਜ਼ਿਲ੍ਹਾ ਸੰਗਰੂਰ ਦੇ ਕੈਮਿਸਟਾਂ ਵੱਲੋਂ ਇਨ੍ਹਾਂ ਨਿਯੁਕਤੀਆਂ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਬੀਕੇਯੂ (ਆਜ਼ਾਦ) ਇਕਾਈ ਰਤਨਗੜ੍ਹ ਸਿੰਧੜਾਂ ਦੀ ਚੋਣ <br/> ਅਗਲੀ ਖ਼ਬਰ ਸੀਵਰੇਜ ਬੋਰਡ ਦੇ ਕਾਮਿਆਂ ਨੇ ਸਫ਼ਾਈ ਸੇਵਕਾਂ ਦੀ ਹੜਤਾਲ ਦਾ ਕੀਤਾ ਸਮਰਥਨ <br/>
Ad Position 24