22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਬੀਕੇਯੂ (ਆਜ਼ਾਦ) ਇਕਾਈ ਰਤਨਗੜ੍ਹ ਸਿੰਧੜਾਂ ਦੀ ਚੋਣ <br/>

Ad Position 21
No active advertisement
ਅਜੀਤ ਡੈਸਕ 12-05-2026
ਦਿੜ੍ਹਬਾ ਮੰਡੀ, 11 ਮਈ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਬਲਾਕ ਦਿੜ੍ਹਬਾ ਦੇ ਪਿੰਡ ਰਤਨਗੜ੍ਹ ਸਿੰਧੜਾਂ ਇਕਾਈ ਦੀ ਚੋਣ ਦਰਬਾਰਾ ਸਿੰਘ ਖੇਤਲਾ, ਰਣਬੀਰ ਸਿੰਘ ਬਘਰੌਲ ਦੀ ਅਗਵਾਈ ਹੇਠ ਹੋਈ | ਇਕਾਈ ਦੀ ਚੋਣ ਕਰਵਾਉਣ ਲਈ ਜ਼ਿਲ੍ਹਾ ਆਗੂ ਰਾਜ ਸਿੰਘ ਥੇੜੀ, ਗੁਰਮੇਲ ਸਿੰਘ ਕੈਪਰ, ਸਤਨਾਮ ਸਿੰਘ ਛੀਨਾ ਵਿਸ਼ੇਸ਼ ਤੌਰ ਤੇ ਪਹੁੰਚੇ | ਜਿਸ ਵਿੱਚ ਪ੍ਰਧਾਨ ਅਮਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ, ਮੀਤ ਪ੍ਰਧਾਨ ਸੁਖਪਾਲ ਸਿੰਘ, ਖ਼ਜ਼ਾਨਚੀ ਪਰਮਜੀਤ ਸਿੰਘ, ਜਰਨਲ ਸਕੱਤਰ ਸਰਭਾ ਸਿੰਘ, ਸਕੱਤਰ ਪਰਮਜੀਤ ਸਿੰਘ, ਸਹਾਇਕ ਸਕੱਤਰ ਬੁੱਧ ਸਿੰਘ, ਪੈੱ੍ਰਸ ਸਕੱਤਰ ਹਰਜਿੰਦਰ ਸਿੰਘ, ਪਰਵਿੰਦਰ ਸਿੰਘ, ਪ੍ਰਚਾਰ ਸਕੱਤਰ ਮਹਿੰਦਰ ਸਿੰਘ, ਸੰਗਠਨ ਸਕੱਤਰ ਬਲਜਿੰਦਰ ਸਿੰਘ, ਮੁੱਖ ਸਲਾਹਕਾਰ ਦਰਸ਼ਨ ਸਿੰਘ, ਸਲਾਹਕਾਰ ਅਮਰੀਕ ਸਿੰਘ, ਸਹਾਇਕ ਖ਼ਜ਼ਾਨਚੀ ਬਲਵਿੰਦਰ ਸਿੰਘ, ਸੁਖਪਾਲ ਸਿੰਘ ਚੁਣੇ ਗਏ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਮਿੰਕੂ ਜਵੰਧਾ ਨੇ ਸੰਗਠਨ ਦੀ ਮਜ਼ਬੂਤੀ ਲਈ ਕੀਤੀ ਮੀਟਿੰਗ ਅਗਲੀ ਖ਼ਬਰ ਨਰੇਸ਼ ਜਿੰਦਲ ਪੀ.ਆਰ.ਓ ਅਤੇ ਰਾਜੀਵ ਜੈਨ ਜਥੇਬੰਦਕ ਸਕੱਤਰ ਨਿਯੁਕਤ <br/>
Ad Position 24