16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਐਸ.ਯੂ.ਐਸ ਸੀਨੀ. ਸੈਕੰ. ਸਕੂਲ ਮਹਿਲਾਂ ਚੌਕ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 13-05-2026
ਸੁਨਾਮ ਊਧਮ ਸਿੰਘ ਵਾਲਾ, 12 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਅਨੁਸਾਰ ਇਲਾਕੇ ਦੀ ਨਾਮਵਰ ਸੰਸਥਾ ਦੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਹੇਠ ਚੱਲ ਰਹੇ ਐਸ.ਯੂ.ਐਸ ਸੀਨੀਅਰ. ਸੈਕੰਡਰੀ. ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪਿ੍ੰਸੀਪਲ ਸੰਦੀਪ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਵਿਦਿਆਰਥਣ ਰਣਬੀਰ ਕੌਰ ਸਪੁੱਤਰੀ ਗੁਰਵਿੰਦਰ ਸਿੰਘ ਨੇ ਪਹਿਲਾ, ਅਮਨਪ੍ਰੀਤ ਕੌਰ ਸਪੁੱਤਰੀ ਸੁਰਿੰਦਰ ਸਿੰਘ ਦੂਜਾ ਅਤੇ ਜੋਬਨਪ੍ਰੀਤ ਸਿੰਘ ਸਪੁੱਤਰ ਜਸਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਸਕੂਲ ਦੇ ਪਿ੍ੰਸੀਪਲ ਸੰਦੀਪ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਵਧਾਈ ਦੇ ਨਾਲ-ਨਾਲ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੇ ਟੀਚੇ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਉੱਚ ਵਿੱਦਿਆ ਲਈ ਪ੍ਰੇਰਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ 10ਵੀਂ ਦੇ ਨਤੀਜਿਆਂ 'ਚ ਰਮਨ ਕੌਰ ਜ਼ਿਲੇ੍ਹ 'ਚੋਂ ਪਹਿਲੇ ਸਥਾਨ 'ਤੇ ਰਹੀ <br/> ਅਗਲੀ ਖ਼ਬਰ 10ਵੀਂ ਜਮਾਤ 'ਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਪਿ੍ੰਸੀਪਲ ਅਤੇ ਸਟਾਫ਼ ਵਲੋਂ ਸਨਮਾਨ <br/>
Ad Position 24