15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਵਾਰਡ ਨੰਬਰ 7 ਵਿਚੋਂ ਆਜ਼ਾਦ ਉਮੀਦਵਾਰ ਪ੍ਰਵੀਨ ਕੌਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਸੁਨਾਮ ਊਧਮ ਸਿੰਘ ਵਾਲਾ, 15 ਮਈ (ਰੁਪਿੰਦਰ ਸਿੰਘ ਸੱਗੂ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅੱਜ ਵਾਰਡ ਨੰਬਰ 7 ਵਿਚੋਂ ਆਜ਼ਾਦ ਉਮੀਦਵਾਰ ਸ੍ਰੀਮਤੀ ਪ੍ਰਵੀਨ ਕੌਰ ਪਤਨੀ ਜਗਦੀਪ ਸਿੰਘ ਜੋਗੀ ਸਾਬਕਾ ਪ੍ਰਧਾਨ ਨਗਰ ਕੌਂਸਲ ਸੁਨਾਮ ਆਪਣੇ ਕਾਗ਼ਜ਼ ਸਥਾਨਕ ਰੈਸਟ ਹਾਊਸ ਵਿਖੇ ਚੋਣ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਇਸ ਮੌਕੇ ਤੇ ਸ੍ਰੀਮਤੀ ਪ੍ਰਵੀਨ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਵਾਰਡ ਨੰਬਰ 7 ਵਿਚੋਂ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ ਹਨ ਉਨ੍ਹਾਂ ਇਸ ਮੌਕੇ ਤੇ ਕਿਹਾ ਕਿ ਵਾਰਡ ਨਿਵਾਸੀਆਂ ਦਾ ਉਨ੍ਹਾਂ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ ਉਨ੍ਹਾਂ ਇਸ ਮੌਕੇ ਤੇ ਵਾਰਡ ਵਾਸੀਆਂ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਵਾਰਡ ਦੀ ਸੇਵਾ ਕਰ ਰਹੇ ਹਨ ਅਤੇ ਇਹ ਸੇਵਾ ਇਸੇ ਤਰ੍ਹਾਂ ਹੀ ਜਾਰੀ ਰਹੇਗੀ ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇੱਕ ਸੇਵਾ ਦਾ ਮੌਕਾ ਇਸ ਵਾਰ ਉਨ੍ਹਾਂ ਨੂੰ ਜ਼ਰੂਰ ਦੇਣ | ਇਸ ਮੌਕੇ ਤੇ ਹਾਜ਼ਰ ਵਾਰਡ ਵਾਸੀਆਂ ਨੇ ਵੀ ਮੈਡਮ ਪ੍ਰਵੀਨ ਕੌਰ ਨੂੰ ਆਪਣੇ ਵੱਲੋਂ ਹਰ ਮਦਦ ਦਾ ਭਰੋਸਾ ਵੀ ਦਿਵਾਇਆ | ਇਸ ਮੌਕੇ ਤੇ ਅਮਨਦੀਪ ਸਿੰਘ ਥਿੰਦ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਭਵਾਨੀਗੜ੍ਹ ਦੇ ਸਾਰੇ ਵਾਰਡਾਂ 'ਤੇ ਚੋਣ ਲੜਨ ਦਾ ਐਲਾਨ <br/> ਅਗਲੀ ਖ਼ਬਰ ਹਲਕਾ ਇੰਚਾਰਜ ਰੰਧਾਵਾ ਨੇ ਧੂਰੀ ਦੇ ਉਮੀਦਵਾਰਾਂ ਦੇ ਕਾਗ਼ਜ਼ ਦਾਖ਼ਲ ਕਰਵਾਏ <br/>
Ad Position 24