09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਇੰਦਰਪਾਲ ਚੌਹਾਨ ਨੇ ਅਹਿਮਦਗੜ੍ਹ ਦੇ ਡੀ.ਐਸ.ਪੀ. ਵਜੋਂ ਚਾਰਜ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 17-05-2026
ਅਹਿਮਦਗੜ੍ਹ, 16 ਮਈ (ਰਵਿੰਦਰ ਪੁਰੀ) - ਸਬ ਡਵੀਜ਼ਨ ਅਹਿਮਦਗੜ੍ਹ ਦੇ ਨਵੇਂ ਨਿਯੁਕਤ ਕੀਤੇ ਗਏ ਡੀ.ਐੱਸ.ਪੀ. ਸ. ਇੰਦਰਪਾਲ ਸਿੰਘ ਚੌਹਾਨ ਨੇ ਅੱਜ ਬਤੌਰ ਡੀ.ਐੱਸ.ਪੀ. ਚਾਰਜ ਸੰਭਾਲ ਲਿਆ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਹਰ ਤਰ੍ਹਾਂ ਨਾਲ ਕਾਨੂੰਨ ਵਿਵਸਥਾ ਸਹੀ ਢੰਗ ਨਾਲ ਕੀਤੀ ਜਾਵੇਗੀ | ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਕੋਈ ਕਾਨੂੰਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਸ ਮੌਕੇ ਐੱਸ.ਐੱਚ.ਓ. ਪੁਸ਼ਪਿੰਦਰ ਸਿੰਘ ਪੱਪੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਿਊਾਸੀਪਲ ਚੋਣਾਂ ਲਈ ਆਪ ਦੇ 11 ਉਮੀਦਵਾਰ ਮੈਦਾਨ 'ਚ ਵਿਕਾਸ ਦੇ ਮੁੱਦੇ 'ਤੇ ਲੜ ਰਹੇ ਇਹ ਚੋਣਾਂ-ਗੱਜਣਮਾਜਰਾ <br/> ਅਗਲੀ ਖ਼ਬਰ ਹਲਕਾ ਵਿਧਾਇਕ ਪਡੋਰੀ ਵਲੋਂ ਵਿਕਾਸ ਕਾਰਜਾਂ ਲਈ 46 ਲੱਖ ਰੁਪਏ ਦੇ ਚੈੱਕ ਵੰਡੇ <br/>
Ad Position 24