10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

'ਆਪ' ਉਮੀਦਵਾਰ ਵਿਕਰਾਤ ਸਿੰਘ ਚੱਠਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ <br/>

Ad Position 21
No active advertisement
ਅਜੀਤ ਡੈਸਕ 17-05-2026
ਧੂਰੀ, 16 ਮਈ (ਲਖਵੀਰ ਸਿੰਘ ਧਾਂਦਰਾ ) – ਧੂਰੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ ਦੇ ਸਪੁੱਤਰ ਵਿਕਰਾਤ ਸਿੰਘ ਚੱਠਾ ਨੇ ਸ਼ਹਿਰ ਦੇ ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਚੋਣ ਅਧਿਕਾਰੀ ਕੋਲ ਜਮ੍ਹਾਂ ਕਰਵਾਏ | ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਸਤਿੰਦਰ ਸਿੰਘ ਚੱਠਾ, ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰਹੇੜੀ , ਗਗਨ ਜਵੰਧਾ ਭਸੋੜ ਪ੍ਰਧਾਨ ਟਰੱਕ ਯੂਨੀਅਨ ਧੂਰੀ ਅਤੇ ਹੋਰ ਵੀ ਹਾਜ਼ਰ ਸਨ | ਇਸ ਮੌਕੇ ਆਪ ਉਮੀਦਵਾਰ ਵਿਕਰਾਤ ਸਿੰਘ ਚੱਠਾ ਨੇ ਕਿਹਾ ਧੂਰੀ ਸ਼ਹਿਰ ਦੇ ਲੋਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧੂਰੀ ਸ਼ਹਿਰ ਦੇ ਕੀਤੇ ਜਾ ਰਹੇ ਵਿਕਾਸ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਭਾਰੀ ਜੇਤੂ ਫਤਵਾ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਨੇ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ <br/> ਅਗਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਐਸ. ਐਸ. ਪੀ. ਡਾ. ਰਵਜੋਤ ਕੌਰ ਗਰੇਵਾਲ ਨੂੰ ਮਿਲਿਆ <br/>
Ad Position 24