10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਚੋਣਾਂ ਲਈ ਪ੍ਰਮੋਦ ਸਿੰਗਲਾ ਅਬਜ਼ਰਵਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 17-05-2026
ਮਲੇਰਕੋਟਲਾ, 16 ਮਈ (ਮਨਜਿੰਦਰ ਸਿੰਘ ਸਰੌਦ ਪਾਰਸ ਜੈਨ) - ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਮਲੇਰਕੋਟਲਾ ਜ਼ਿਲ੍ਹੇ 'ਚ ਪ੍ਰਮੋਦ ਸਿੰਗਲਾ, ਪੀ.ਸੀ.ਐਸ. ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਦਾ ਮੁੱਖ ਉਦੇਸ਼ ਚੋਣ ਪ੍ਰਕਿਰਿਆ 'ਤੇ ਨਿਗਰਾਨੀ ਰੱਖਦਿਆਂ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣਾ ਹੈ | ਅਬਜ਼ਰਵਰ ਪ੍ਰਮੋਦ ਸਿੰਗਲਾ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਮਲੇਰਕੋਟਲਾ ਵਿਰਾਜ ਐਸ. ਤਿੜਕੇ ਨਾਲ ਮੁਲਾਕਾਤ ਕਰਕੇ ਚੋਣਾਂ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਦਫ਼ਤਰ ਡਿਪਟੀ ਕਮਿਸ਼ਨਰ ਮਲੇਰਕੋਟਲਾ ਦੇ ਕਮਰਾ ਨੰਬਰ 15 ਵਿੱਚ ਕੈਂਪ ਦਫ਼ਤਰ ਸਥਾਪਿਤ ਕੀਤਾ ਗਿਆ ਹੈ, ਜਿੱਥੇ ਆਮ ਲੋਕ ਆਪਣੀਆਂ ਸ਼ਿਕਾਇਤਾਂ ਜਾਂ ਸੁਝਾਅ ਦਰਜ਼ ਕਰਵਾ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸੁਨਾਮ 'ਚ ਕੁੱਲ 118 ਉਮੀਦਵਾਰਾਂ ਨੇ ਨਾਮਜ਼ਦਗੀ ਕਾਗ਼ਜ਼ ਭਰੇ ਅਗਲੀ ਖ਼ਬਰ ਭਾਜਪਾ ਦੇ ਉਮੀਦਵਾਰ ਧੂਰੀ ਦੇ 21 ਵਾਰਡਾਂ 'ਚੋਂ ਜਿੱਤ ਪ੍ਰਾਪਤ ਕਰਨਗੇ – ਪ੍ਰੋਫੈਸਰ ਓਾਕਾਰ ਸਿੰਘ ਸਿੱਧੂ <br/>
Ad Position 24