10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੁਨਾਮ 'ਚ ਕੁੱਲ 118 ਉਮੀਦਵਾਰਾਂ ਨੇ ਨਾਮਜ਼ਦਗੀ ਕਾਗ਼ਜ਼ ਭਰੇ

Ad Position 21
No active advertisement
ਅਜੀਤ ਡੈਸਕ 17-05-2026
ਸੁਨਾਮ ਊਧਮ ਸਿੰਘ ਵਾਲਾ, 16 ਮਈ (ਧਾਲੀਵਾਲ, ਭੁੱਲਰ) - ਸੁਨਾਮ ਨਗਰ ਕੌਂਸਲ ਚੋਣਾਂ ਲਈ ਹੋ ਰਹੀਆਂ ਨਾਮਜ਼ਦਗੀਆਂ ਨੂੰ ਲੈ ਕੇ ਅੱਜ ਦੁਪਹਿਰ 2 ਵਜੇ ਤੱਕ 47 ਵੱਖ-ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਕਾਗ਼ਜ਼ ਸਹਾਇਕ ਰਿਟਰਨਿੰਗ ਰਿਟਰਨਿੰਗ ਅਫ਼ਸਰ ਦਲਜੀਤ ਸਿੰਘ ਕੋਲ ਦਾਖਲ ਕਰਵਾਏ ਗਏ, ਜਦੋਂ ਕਿ ਬੀਤੀ ਕੱਲ 3 ਵਜੇ ਤੱਕ 71 ਉਮੀਦਵਾਰਾਂ ਵਲੋਂ ਪਹਿਲਾਂ ਹੀ ਆਪਣੇ ਕਾਗ਼ਜ਼ ਭਰੇ ਗਏ ਸਨ | ਸਹਾਇਕ ਰਿਟਰਨਿੰਗ ਅਫ਼ਸਰ ਦਲਜੀਤ ਸਿੰਘ ਅਨੁਸਾਰ ਅੱਜ 2 ਵਜੇ ਤੱਕ ਸੁਨਾਮ ਨਗਰ ਕੌਂਸਲ ਚੋਣਾਂ ਲਈ ਕੁਲ 118 ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਚੁੱਕੇ ਹਨ |
Ad Position 22
No active advertisement
ਪਿਛਲੀ ਖ਼ਬਰ ਪਤੀ-ਪਤਨੀ ਅਤੇ ਮਾਂ ਸਮੇਤ ਤਿੰਨਾਂ ਨੇ ਨਾਮਜ਼ਦਗੀ ਕਾਗ਼ਜ਼ ਕੀਤੇ ਦਾਖਲ <br/> ਅਗਲੀ ਖ਼ਬਰ ਚੋਣਾਂ ਲਈ ਪ੍ਰਮੋਦ ਸਿੰਗਲਾ ਅਬਜ਼ਰਵਰ ਨਿਯੁਕਤ <br/>
Ad Position 24