21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਹੀ ਰਾਮ ਗੁਲਾੜੀ ਦੀ ਮਿ੍ਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਕੀਤਾ ਦਾਨ

Ad Position 21
No active advertisement
ਅਜੀਤ ਡੈਸਕ 19-05-2026
ਖਨੌਰੀ, 18 ਮਈ (ਬਲਵਿੰਦਰ ਸਿੰਘ ਥਿੰਦ) - ਕੁਲਵੰਤ ਸਿੰਘ ਗੁਲਾੜੀ ਦੇ ਪਿਤਾ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਬੀਤੇ ਦਿਨ ਮੌਤ ਹੋ ਗਈ ਸੀ | ਜਿਸ ਦੀ ਮਿ੍ਤਕ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਹਿਮਤੀ ਨਾਲ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ | ਉਨ੍ਹਾਂ ਦੀ ਮਿ੍ਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਐਂਬੂਲੈਂਸ ਰਾਹੀਂ ਹਰਿਆਣਾ ਦੇ ਐਸ.ਐਚ.ਕੇ.ਐਮ. ਮੈਡੀਕਲ ਕਾਲਜ ਨਾਲਹੜ, ਨੂੰਹ ਲਿਜਾਇਆ ਗਿਆ | ਜਿੱਥੇ ਡਾਕਟਰੀ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਡਾਕਟਰੀ ਕੋਰਸ ਦੀ ਸਿਖਲਾਈ ਦਿੱਤੀ ਜਾਂਦੀ ਹੈ | ਸਰਪੰਚ ਕਮਲ ਦੇਵੀ ਦੇ ਪਤੀ ਤੇ ਉੱਘੇ ਸਮਾਜ ਸੇਵੀ ਠੇਕੇਦਾਰ ਰਿਸ਼ੀਪਾਲ ਗੁਲਾੜੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ, 40 ਹਜ਼ਾਰ ਰੁਪਏ ਲੁੱਟੇ ਅਗਲੀ ਖ਼ਬਰ ਐਮ ਐਂਡ ਐਮ. ਪਬਲਿਕ ਸਕੂਲ ਨਾਗਰੀ ਦਾ ਸੀ.ਬੀ.ਐਸ.ਈ. ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ
Ad Position 24