21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਹਿਰੀ ਖਾਲ ਅਤੇ ਨੱਕਿਆਂ 'ਤੇ ਲੱਗੇ ਮੈਟੀਰੀਅਲ ਦੀ ਵਿਜੀਲੈਂਸ ਜਾਂਚ ਦੀ ਮੰਗ

Ad Position 21
No active advertisement
ਅਜੀਤ ਡੈਸਕ 19-05-2026
ਕੀ ਕਹਿਣਾ ਹੈ ਅਧਿਕਾਰੀਆਂ ਦਾ
ਜਦੋਂ ਇਸ ਸਬੰਧੀ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਡਵੀਜ਼ਨ ਨੰਬਰ 6 ਰਾਮਪੁਰਾ ਫੂਲ ਦੇ ਐਕਸੀਅਨ ਬਲਜੀਤ ਸਿੰਘ ਥਿੰਦ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਦੀ ਪੜਤਾਲ ਲਈ ਐਸ.ਡੀ.ਓ. ਦੀ ਡਿਊਟੀ ਲਾ ਦਿੱਤੀ ਗਈ ਹੈ | ਐਸ.ਡੀ.ਓ ਸੌਰਵ ਨੇ ਕਿਹਾ ਕਿ ਪਹਿਲਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਸੀ ਇਸ ਸਬੰਧੀ ਪੜਤਾਲ ਕੀਤੀ ਜਾਵੇਗੀ | ਜੋ ਸੀਮਿੰਟ ਲੱਗ ਰਿਹਾ ਹੈ | ਉਹ ਸਾਡੇ ਮਹਿਕਮੇ ਵਲੋਂ ਪ੍ਰਵਾਨ ਕੀਤਾ ਗਿਆ ਹੈ | ਉਹ ਸਹੀ ਲੱਗ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਲੌਂਗੋਵਾਲ ਪੁਲਿਸ ਵਲੋਂ 100 ਗ੍ਰਾਮ ਚਿੱਟੇ ਸਮੇਤ ਦੋਸ਼ੀ ਕਾਬੂ ਅਗਲੀ ਖ਼ਬਰ ਨਹਿਰੀ ਖਾਲ 'ਤੇ ਲੱਗ ਰਹੇ ਘਟੀਆ ਮਟੀਰੀਅਲ ਦਾ ਪੰਚਾਇਤ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕੀਤਾ ਵਿਰੋਧ, ਕਾਰਵਾਈ ਦੀ ਮੰਗ...
Ad Position 24