14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸ਼੍ਰੋਮਣੀ ਅਕਾਲੀ ਦਲ ਦੇ 9 ਉਮੀਦਵਾਰ ਤੱਕੜੀ ਦੇ ਚੋਣ ਨਿਸ਼ਾਨ 'ਤੇ ਚੋਣਾਂ ਲੜਨਗੇ <br/>

Ad Position 21
No active advertisement
ਅਜੀਤ ਡੈਸਕ 20-05-2026
ਸੁਨਾਮ ਊਧਮ ਸਿੰਘ ਵਾਲਾ 19 (ਰੁਪਿੰਦਰ ਸਿੰਘ ਸੱਗੂ) - ਸੁਨਾਮ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ 'ਚ ਕਈ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਣ ਨੂੰ ਲੈ ਕੇ ਸੁਨਾਮ ਅੰਦਰ, ਅਕਾਲੀ ਦਲ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਨੇ ਵੱਡੀ ਗਿਣਤੀ ਵਿਚ ਚੋਣਾਂ ਲੜ ਰਹੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਕੇ ਲੋਕਤੰਤਰ ਦਾ ਘਾਣ ਕੀਤਾ ਹੈ ਉਨ੍ਹਾਂ ਕਿਹਾ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਸੁਨਾਮ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਦੇ 9 ਉਮੀਦਵਾਰ ਤੱਕੜੀ ਦੇ ਚੋਣ ਨਿਸ਼ਾਨ 'ਤੇ ਚੋਣ ਲੜਨਗੇ | ਇਸ ਮੌਕੇ 'ਤੇ ਮੌਕੇ 'ਤੇ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਰਵਿੰਦਰ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਦੇ ਉਮੀਦਵਾਰ ਤੇ ਲੋਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਹਿਮਦਗੜ੍ਹ ਦੀ ਸਿਆਸਤ 'ਚ ਰਵਿੰਦਰ ਪੁਰੀ ਨੇ ਕੀਤਾ ਵੱਡਾ ਧਮਾਕਾ <br/> ਅਗਲੀ ਖ਼ਬਰ ਜੰਡਿਆਲਾ ਰੋਡ, ਮੁਰਾਦਪੁਰਾ ਤੇ ਟੱਕਰ ਸਾਹਿਬ ਵਾਲੇ ਫਾਟਕਾਂ ਦੇ ਅਕਸਰ ਬੰਦ ਰਹਿਣ ਕਾਰਨ ਲੋਕ ਡਾਹਢੇ ਪ੍ਰੇਸ਼ਾਨ <br/>
Ad Position 24