06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਰਿਸ਼ੀ ਸਤੌਜ ਬਣੇ 'ਆਪ' ਦੇ ਜ਼ਿਲ੍ਹਾ ਸੋਸ਼ਲ ਮੀਡੀਆ ਸਕੱਤਰ <br/>

Ad Position 21
No active advertisement
ਅਜੀਤ ਡੈਸਕ 21-05-2026
ਚੀਮਾ ਮੰਡੀ, 20 ਮਈ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਅਹੁਦੇਦਾਰਾਂ ਦੀ ਐਲਾਨੀ ਗਈ ਨਵੀਂ ਸੂਚੀ ਤਹਿਤ ਬਲਾਕ ਸੰਮਤੀ ਮੈਂਬਰ ਹਰਵਿੰਦਰਪਾਲ ਰਿਸ਼ੀ ਸਤੌਜ ਨੂੰ ਜ਼ਿਲ੍ਹਾ ਸੋਸ਼ਲ ਮੀਡੀਆ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨਾਲ ਇਲਾਕੇ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਮੌਕੇ ਪਾਰਟੀ ਆਗੂਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਮਾਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਵਿੱਤਰ ਸਿੰਘ ਬੈਨੀਪਾਲ ਗੰਢੂਆ, ਸਰਪੰਚ ਹਰਬੰਸ ਸਿੰਘ ਹੈਪੀ ਸਤੌਜ, ਨੰਬਰਦਾਰ ਗੁਰਜੀਤ ਸਿੰਘ ਸਤੌਜ, ਬੀਰਬਲ ਸਿੰਘ ਪ੍ਰਧਾਨ ਨਗਰ ਪੰਚਾਇਤ ਚੀਮਾ, ਕੁਲਦੀਪ ਸਿੰਘ ਸਿੱਧੂ ਚੀਮਾ, ਮਨਪ੍ਰੀਤ ਸਿੰਘ ਮਨੀ ਚੀਮਾ, ਲਖਵੀਰ ਸਿੰਘ, ਜਸਵੀਰ ਸਿੰਘ, ਕੁਲਵਿੰਦਰ ਸਿੰਘ ਚਹਿਲ, ਮਾਸਟਰ ਗੁਰਦੀਪ ਸਿੰਘ, ਗੁਰਜੀਤ ਸਿੰਘ ਚਹਿਲ ਪ੍ਰਧਾਨ ਪੈੱ੍ਰਸ ਕਲੱਬ ਧਰਮਗੜ੍ਹ, ਜੱਸੀ ਚਹਿਲ, ਗੁਰਪ੍ਰੀਤ ਸਿੰਘ ਸੰਗਤਪੁਰਾ ਅਤੇ ਪਾਰਟੀ ਵਰਕਰਾਂ ਵਲੋਂ ਹਰਵਿੰਦਰਪਾਲ ਰਿਸ਼ੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਵਿੱਕੀ ਲਾਲਕਾ ਅਕਾਲੀ ਦਲ ਨੂੰ ਛੱਡ ਕੇ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ <br/> ਅਗਲੀ ਖ਼ਬਰ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24