25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਅਕਾਲੀ ਦਲ (ਅ) ਕੱਲ੍ਹ ਨਾਨਕਿਆਣਾ ਸਾਹਿਬ ਵਿਖੇ ਕਰੇਗਾ ਵੱਡਾ ਪੰਥਕ ਇਕੱਠ <br/>

Ad Position 21
No active advertisement
ਅਜੀਤ ਡੈਸਕ 23-05-2026
ਸੰਗਰੂਰ, 22 ਮਈ (ਅਮਨਦੀਪ ਸਿੰਘ ਬਿੱਟਾ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਯੂਥ ਵਿੰਗ ਦੇ ਸੀਨੀਅਰ ਆਗੂ ਸਤਿਨਾਮ ਸਿੰਘ ਰੱਤੋਕੇ ਨੇ ਦੱਸਿਆ ਕਿ 24 ਮਈ ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਵੱਡਾ ਪੰਥਕ ਇਕੱਠ ਕੀਤਾ ਜਾ ਰਿਹਾ ਹੈ | ਇਕੱਤਰਤਾ ਨੂੰ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸੰਬੋਧਨ ਕਰਨਗੇ | ਰੱਤੋਕੇ ਨੇ ਕਿਹਾ ਕਿ ਪੰਜਾਬ ਦੀ ਇੱਕੋ ਇਕ ਪਾਰਟੀ ਸ਼ੋ੍ਰਮਣੀ ਅਕਾਲੀ (ਅ) ਹੀ ਹੈ ਜੋ ਪੰਜਾਬੀਆਂ ਦੇ ਹੱਕਾਂ ਦੀ ਗੱਲ ਕਰਦੀ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਵੀ ਖੜ੍ਹਦੀ ਹੈ | ਉਨ੍ਹਾਂ ਹਲਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ 24 ਮਈ ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਚ ਇਕੱਤਰ ਹੋ ਕੇ ਪੁੱਜਣ ਦਾ ਸੱਦਾ ਦਿੱਤਾ ਤਾਂ ਜੋ ਹਕੂਮਤ ਨੂੰ ਇਹ ਸੰਦੇਸ਼ ਦਿੱਤਾ ਜਾ ਸਕੇ ਕਿ ਪੰਜਾਬ ਦੇ ਨੌਜਵਾਨ ਅੱਜ ਵੀ ਜਾਗਦੀ ਜ਼ਮੀਰ ਵਾਲੇ ਹਨ ਅਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਜਾਣਦੇ ਹਨ |

Ad Position 22
No active advertisement
ਪਿਛਲੀ ਖ਼ਬਰ ਧੂਰੀ ਦੇ ਵਿਦਿਆਰਥੀਆਂ ਨੂੰ ਯੂ. ਪੀ. ਐਸ. ਸੀ. ਵਰਗੇ ਕੋਰਸਾਂ ਦੀ ਮੁਫ਼ਤ ਦਿੱਤੀ ਜਾਵੇਗੀ ਸਿਖਲਾਈ-ਸੁੱਖੀ <br/> ਅਗਲੀ ਖ਼ਬਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੈਬਨਿਟ ਮੰਤਰੀ ਅਤੇ 'ਮੰਡੀ ਦੇ ਗਦਾਰਾਂ' ਦੇ ਪੁਤਲੇ ਫੂਕੇ <br/>
Ad Position 24