ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੱਢਿਆ ਫਲੈਗ ਮਾਰਚ <br/>

Ad Position 21
No active advertisement
ਅਜੀਤ ਡੈਸਕ 24-05-2026
ਅਮਰਗੜ੍ਹ, 23 ਮਈ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਸ਼ਹਿਰ ਅੰਦਰ ਹੋ ਰਹੀ ਨਗਰ ਪੰਚਾਇਤ ਅਮਰਗੜ੍ਹ ਦੀ ਚੋਣ ਦੇ ਮੱਦੇ ਨਜ਼ਰ ਅਮਰਗੜ੍ਹ ਪੁਲਿਸ ਵਲੋਂ ਡੀ.ਐੱਸ.ਪੀ.ਅਮਰਗੜ੍ਹ ਸੰਜੀਵ ਕਪੂਰ ਦੀ ਅਗਵਾਈ 'ਚ ਸਥਾਨਕ ਬਾਜ਼ਾਰ ਅੰਦਰ ਫਲੈਗ ਮਾਰਚ ਕੱਢਿਆ ਗਿਆ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਡੀ.ਐਸ.ਪੀ. ਕਪੂਰ ਨੇ ਦੱਸਿਆ ਕਿ ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣ ਕਰਵਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ | ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਗੈਰ ਕਿਸੇ ਡਰ ਭੈਅ ਤੋਂ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕਰਨ | ਇੰਸਪੈਕਟਰ ਬਲਜੀਤ ਸਿੰਘ ਮੁੱਖ ਅਫਸਰ ਥਾਣਾ ਅਮਰਗੜ੍ਹ ਨੇ ਕਿਹਾ ਕਿ ਮਾੜੇ ਅਨਸਰਾਂ ਨਾਲ ਨਜਿੱਠਣ ਲਈ ਸਾਡੇ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ | ਕਿਸੇ ਨੂੰ ਵੀ ਸ਼ਹਿਰ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਹੀਰਾ ਸਿੰਘ ਨੇ ਚੋਣ ਜਲਸੇ ਕਰ ਭਾਜਪਾ ਦੇ ਉਮੀਦਵਾਰਾਂ ਲਈ ਵੋਟਾਂ ਮੰਗੀਆਂ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਪੈਸਾ ਤੇ ਤਾਕਤ ਦੀ ਹੋ ਰਹੀ ਵਰਤੋਂ- ਜਖੇਪਲ <br/>
Ad Position 24
No active advertisement