ਸੰਤ ਬਾਬਾ ਨਰਿੰਦਰ ਸਿੰਘ ਨੇ ਸ੍ਰ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਲੰਗਰ ਸੇਵਾ ਲਈ ਟਰੱਕ ਰਵਾਨਾ ਕੀਤੇ <br/>
ਲਹਿਰਾ ਮੁਹੱਬਤ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਲੰਗਰ ਬਾਬਾ ਨਿਧਾਨ ਸਿੰਘ ਦੇ ਮੁਖੀ ਸੰਤ ਬਾਬਾ ਨਰਿੰਦਰ ਸਿੰਘ ਕਣਕ ਦੀ ਸੇਵਾ ਦੇ 6 ਟਰੱਕ ਰਵਾਨਾ ਕਰਦੇ ਹੋਏ ਤੇ ਉਨ੍ਹਾਂ ਨਾਲ ਇਲਾਕੇ ਦੀਆਂ ਸੰਗਤਾਂ | ਤਸਵੀਰ: ਸੁਖਪਾਲ ਸਿੰਘ ਸੁੱਖੀ
<br/>
26-05-2026