10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਬੈਲ ਗੱਡੀਆਂ ਦੀਆਂ ਦੌੜਾਂ ਕਰਵਾਈਆਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਅਹਿਮਦਗੜ੍ਹ, 28 ਮਈ (ਰਣਧੀਰ ਸਿੰਘ ਮਹੋਲੀ) - ਪਿੰਡ ਬੋੜਹਾਈ ਕਲਾਂ ਵਿਖੇ ਸਵ. ਅਵਤਾਰ ਸਿੰਘ ਪੋਲਾ ਦੀ ਯਾਦ ਨੂੰ ਸਮਰਪਿਤ ਬੈਲ ਗੱਡੀਆਂ ਦੀਆ ਦੌੜਾਂ ਕਰਵਾਈਆਂ ਗਈਆਂ | ਜਿਸ ਦੀ ਸ਼ੁਰੂਆਤ ਸਰਪੰਚ ਹਰਦੀਪ ਸਿੰਘ ਅਤੇ ਸਮੂਹ ਅਵਤਾਰ ਸਿੰਘ ਦੇ ਪਰਿਵਾਰ ਵਲੋਂ ਕੀਤੀ ਗਈ | ਇਨ੍ਹਾਂ ਖੇਡਾਂ 'ਚ ਤਕਰੀਬਨ 80 ਜੋੜੀਆਂ ਬੈਲ ਗੱਡੀਆਂ ਵਲੋਂ ਭਾਗ ਲਿਆ ਗਿਆ ਅਤੇ ਇਸ 'ਚ ਪਹਿਲੇ 21 ਇਨਾਮ ਨਕਦ ਦਿੱਤੇ ਗਏ ਬਾਕੀ 51 ਜੋੜੀਆਂ ਦਾ ਝੁੱਲਾ ਨਾਲ ਸਨਮਾਨ ਕੀਤਾ ਗਿਆ ਇਸ ਮੌਕੇ ਸਰਪੰਚ ਹਰਦੀਪ ਸਿੰਘ, ਚੇਅਰਮੈਨ ਬਲਜਿੰਦਰ ਸਿੰਘ, ਸੁਖਜੀਤ ਸਿੰਘ, ਕੁਲਵਿੰਦਰ ਸਿੰਘ, ਭੁਪਿੰਦਰ ਸਿੰਘ ਨੰਬਰਦਾਰ, ਮਨਜੀਤ ਸਿੰਘ, ਭੂਪੀ ਜਰਖਰ, ਗੁਰਜੀਤ ਸਿੰਘ ਪੰਚ, ਬਲਦੇਵ ਸਿੰਘ ਪੰਚ, ਬਲਵੀਰ ਸਿੰਘ ਕੈਨੇਡਾ, ਸੁਖਵਿੰਦਰ ਸਿੰਘ ਮਾਰੂ, ਹਰਜੋਤ ਸਿੰਘ ਜੋਤੀ, ਨਵਜੋਤ ਸਿੰਘ ਕਾਲਾ, ਗੁਰਦੀਪ ਸਿੰਘ ਦੀਪਾ, ਬੇਅੰਤ ਸਿੰਘ ਛਪਾਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਦੇ ਫੋਕਲ ਪੁਆਇੰਟ ਏਰੀਏ 'ਚ ਲੋਕਾਂ ਨੂੰ ਲੁੱਟਣ ਵਾਲੇ ਗਰੋਹ ਦੇ 5 ਮੈਂਬਰ ਗਿ੍ਫ਼ਤਾਰ <br/> ਅਗਲੀ ਖ਼ਬਰ ਸਾਈਕਲਿਸਟਾਂ, ਸੈਰ ਕਰਨ ਵਾਲਿਆਂ ਦੀ ਸੁਰੱਖਿਆ ਲਈ ਸਰਕਾਰ ਗਸ਼ਤ ਟੀਮ ਬਣਾਏ <br/>
Ad Position 24