08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪਿੰਡ ਬੌੜਹਾਈ ਕਲਾਂ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਈਆਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਅਹਿਮਦਗੜ੍ਹ, 28 ਮਈ (ਸੁਖਜੀਤ ਸਿੰਘ ਖੇੜਾ) - ਪਿੰਡ ਬੌੜਹਾਈ ਕਲਾਂ ਵਿਖੇ ਸਵ. ਅਵਤਾਰ ਸਿੰਘ ਪੋਲਾ ਦੀ ਯਾਦ ਨੂੰ ਸਮਰਪਿਤ ਬੈਲ ਗੱਡੀਆਂ ਦੀਆ ਦੌੜਾਂ ਕਰਵਾਈਆਂ ਗਈਆਂ | ਜਿਸ ਦੀ ਸ਼ੁਰੂਆਤ ਸਰਪੰਚ ਹਰਦੀਪ ਸਿੰਘ ਅਤੇ ਅਵਤਾਰ ਸਿੰਘ ਦੇ ਪਰਿਵਾਰ ਵੱਲੋਂ ਕੀਤੀ ਗਈ | ਇਨ੍ਹਾਂ ਦੌੜਾਂ ਵਿੱਚ ਤਕਰੀਬਨ 80 ਜੋੜੀਆਂ ਬੈਲ ਗੱਡੀਆਂ ਨੇ ਭਾਗ ਲਿਆ | ਇਸ ਦੌਰਾਨ ਪਹਿਲੇ 21 ਇਨਾਮ ਨਕਦ ਦਿੱਤੇ ਗਏ | ਬਾਕੀ 51 ਜੋੜੀਆਂ ਦਾ ਝੁੱਲਾਂ ਨਾਲ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਹਰਦੀਪ ਸਿੰਘ, ਚੇਅਰਮੈਨ ਬਲਜਿੰਦਰ ਸਿੰਘ, ਸੁਖਜੀਤ ਸਿੰਘ, ਕੁਲਵਿੰਦਰ ਸਿੰਘ, ਭੁਪਿੰਦਰ ਸਿੰਘ ਨੰਬਰਦਾਰ, ਮਨਜੀਤ ਸਿੰਘ, ਭੂਪੀ ਜਰਖੜ, ਗੁਰਜੀਤ ਸਿੰਘ ਪੰਚ, ਬਲਦੇਵ ਸਿੰਘ, ਬਲਵੀਰ ਸਿੰਘ ਕੈਨੇਡਾ, ਸੁਖਵਿੰਦਰ ਸਿੰਘ ਮਾਰੂ, ਹਰਜੋਤ ਸਿੰਘ ਜੋਤੀ, ਨਵਜੋਤ ਸਿੰਘ ਕਾਲਾ, ਗੁਰਦੀਪ ਸਿੰਘ ਦੀਪਾ, ਬੇਅੰਤ ਸਿੰਘ ਛਪਾਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਆਗੂਆਂ ਵਲੋਂ ਰਵਨੀਤ ਬਿੱਟੂ ਵੱਲੋਂ ਕੀਤੀ ਗੁੰਡਾਗਰਦੀ ਦੀ ਸਖ਼ਤ ਨਿਖੇਧੀ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਹੋਈ ਇਕਾਈ ਚੋਣ
Ad Position 24