13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਬਰਨਾਲਾ ਅਤੇ ਸੰਗਰੂਰ 'ਚ ਕੰਨਾਂ ਦਾ ਫ੍ਰੀ ਟੈੱਸਟ ਅਤੇ 50 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ <br/>

Ad Position 21
No active advertisement
ਅਜੀਤ ਡੈਸਕ 31-05-2026
ਬਠਿੰਡਾ, 30 ਮਈ (ਪੱਤਰ ਪੇ੍ਰਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ•ਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ 1 ਜੂਨ 2026 ਦਿਨ ਸੋਮਵਾਰ ਨੂੰ ਹੋਟਲ ਵਿਜ਼ਟ ਨੇੜੇ ਗੀਤਾ ਭਵਨ ਰੇਲਵੇ ਰੋਡ ਬਰਨਾਲਾ ਅਤੇ 2 ਜੂਨ 2026 ਦਿਨ ਮੰਗਲਵਾਰ ਹੋਟਲ ਮਹਾਰਾਜਾ ਨੇੜੇ ਬੱਸ ਸਟੈਂਡ ਸਾਹਮਣੇ ਪਟਵਾਰਖਾਨਾ ਸੰਗਰੂਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦÏਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ¢ ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ¢

Ad Position 22
No active advertisement
ਪਿਛਲੀ ਖ਼ਬਰ ਗੁੱਡ ਮੋਰਨਿੰਗ ਕਲੱਬ ਵਲੋਂ ਨਵੇਂ ਚੁਣੇ ਕੌਂਸਲਰਾਂ ਦਾ ਸਵਾਗਤ ਤੇ ਪੂਰਨ ਸਹਿਯੋਗ ਦਾ ਐਲਾਨ <br/> ਅਗਲੀ ਖ਼ਬਰ ਵਾਈ.ਐਸ. ਸਕੂਲ ਵਿਖੇ ਸੀ.ਬੀ.ਐਸ.ਈ ਦਾ ਦੋ ਰੋਜ਼ਾ ਸਮਾਗਮ ਕਰਵਾਇਆ <br/>
Ad Position 24