10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਢੀਂਡਸਾ ਦੀ ਅਗਵਾਈ ਹੇਠ ਡੀ.ਸੀ. ਨੂੰ ਅੱਜ ਦੇਵਾਂਗੇ ਮੰਗ ਪੱਤਰ - ਰਿਪੂ ਢਿੱਲੋਂ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਸੰਗਰੂਰ, 31 ਮਈ (ਅਮਨਦੀਪ ਸਿੰਘ ਬਿੱਟਾ) - ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਿਪੁਦਮਨ ਸਿੰਘ ਰਿਪੂ ਢਿੱਲੋਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ. ਪਰਮਿੰਦਰ ਸਿੰਘ ਢੀਂਡਸਾ ਸਾਬਕਾ ਕੈਬਨਿਟ ਮੰਤਰੀ ਦੀ ਰਹਿਨੁਮਾਈ ਹੇਠ ਜਥੇਬੰਦੀ ਵੱਲੋਂ ਡਿਪਟੀ ਕਮਿਸ਼ਨ ਸੰਗਰੂਰ ਨੂੰ ਪੰਜਾਬ ਦੇ ਹੱਕਾਂ ਅਤੇ ਮਸਲਿਆਂ ਨੂੰ ਲੈ ਕੇ ਮੰਗ ਪੱਤਰ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ, ਵਰਕਰ, ਅਹੁਦੇਦਾਰ ਪੀ.ਡਬਲਿਯੂ.ਡੀ. ਰੈਸਟ ਹਾਊਸ ਇਕੱਤਰ ਹੋਣ ਉਪਰੰਤ ਡੀ.ਸੀ. ਸੰਗਰੂਰ ਨੂੰ ਮੰਗ ਪੱਤਰ ਦੇਣਗੇ | ਉਨ੍ਹਾਂ ਅਪੀਲ ਕੀਤੀ ਕਿ ਸਮੂਹ ਪੰਥ ਦਰਦੀ, ਪੰਜਾਬ ਹਿਤੈਸ਼ੀ ਇਸ ਇਕੱਤਰਤਾ ਵਿੱਚ ਸੰਦੇਸ਼ ਦੇਣ ਕਿ ਪੰਜਾਬ ਦੇ ਹੱਕਾਂ, ਪੰਥਕ ਮਸਲਿਆਂ ਪ੍ਰਤੀ ਉਹ ਸੰਗਠਿਤ ਅਤੇ ਵਚਨਬੱਧ ਹਨ |

Ad Position 22
No active advertisement
ਪਿਛਲੀ ਖ਼ਬਰ ਤੰਬਾਕੂ ਵਿਰੋਧੀ ਦਿਵਸ ਮਨਾਇਆ ਅਗਲੀ ਖ਼ਬਰ ਚੋਣਾਂ ਦੇ ਨਤੀਜਿਆਂ ਨੇ ਅਕਾਲੀ ਦਲ ਨੂੰ ਤੀਜੀ ਧਿਰ ਵਜੋਂ ਦਿੱਤੀ ਮਾਨਤਾ – ਬੀਬੀ ਵਿਰਕ <br/>
Ad Position 24