14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਖੁਸ਼ਪ੍ਰੀਤ ਸਿੰਘ ਦੀ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਲਈ ਚੋਣ <br/>

Ad Position 21
No active advertisement
ਅਜੀਤ ਡੈਸਕ 04-06-2026
ਬਰਨਾਲਾ, 3 ਜੂਨ (ਅਸ਼ੋਕ ਭਾਰਤੀ)-ਵਾਈ.ਐੱਸ ਪਬਲਿਕ ਸਕੂਲ ਹੰਡਿਆਇਆ ਦੇ ਹੋਣਹਾਰ ਵਿਦਿਆਰਥੀ ਖੁਸ਼ਪ੍ਰੀਤ ਸਿੰਘ ਦੀ ਚੋਣ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026 ਲਈ ਹੋਈ ਹੈ | ਇਹ ਜਾਣਕਾਰੀ ਪਿ੍ੰਸੀਪਲ ਮੋਹਿਤ ਜਿੰਦਲ ਨੇ ਦਿੱਤੀ ਤੇ ਦੱਸਿਆ ਕਿ ਖੁਸ਼ਪ੍ਰੀਤ ਸਿੰਘ ਦੀ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਹੋਣਾ ਸੰਸਥਾ ਲਈ ਬਹੁਤ ਮਾਣ ਵਾਲੀ ਗੱਲ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਪ੍ਰਧਾਨ ਪ੍ਰੋ: ਦਰਸ਼ਨ ਕੁਮਾਰ, ਡਾਇਰੈਕਟਰ ਸ੍ਰੀ ਵਰੁਣ ਭਾਰਤੀ, ਪਿ੍ੰਸੀਪਲ ਮੋਹਿਤ ਜਿੰਦਲ ਨੇ ਵਿਦਿਆਰਥੀ ਖੁਸ਼ਪ੍ਰੀਤ ਸਿੰਘ, ਉਸ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ | ਸੰਸਥਾ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਮੱਲਾਂ ਮਾਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਵਾਈ.ਐਸ. ਸਕੂਲ ਦੇ ਹੋਣਹਾਰ ਵਿਦਿਆਰਥੀ ਸ਼ਿਵਾਂਗ ਨੇ ਸੋਨ ਤਗਮਾ ਜਿੱਤਿਆ <br/> ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ੇਸ਼ ਕੀਰਤਨ ਸਮਾਗਮ 11 ਨੂੰ
Ad Position 24