14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਵਾਈ.ਐਸ. ਸਕੂਲ ਦੇ ਹੋਣਹਾਰ ਵਿਦਿਆਰਥੀ ਸ਼ਿਵਾਂਗ ਨੇ ਸੋਨ ਤਗਮਾ ਜਿੱਤਿਆ <br/>

Ad Position 21
No active advertisement
ਅਜੀਤ ਡੈਸਕ 04-06-2026
ਬਰਨਾਲਾ, 3 ਜੂਨ (ਅਸ਼ੋਕ ਭਾਰਤੀ)-ਵਾਈ.ਐਸ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਸ਼ਿਵਾਂਗ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਵਿੰਮੀਪੁਰੀ ਨੇ ਦਿੱਤੀ ਤੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਤਰੰਜ ਦੇ ਅੰਡਰ-11 ਵਰਗ ਵਿਚ ਵਿਦਿਆਰਥੀ ਸ਼ਿਵਾਂਗ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਪ੍ਰਧਾਨ ਪ੍ਰੋ: ਦਰਸ਼ਨ ਕੁਮਾਰ, ਡਾਇਰੈਕਟਰ ਵਰੁਣ ਭਾਰਤੀ, ਪਿ੍ੰਸੀਪਲ ਵਿੰਮੀਪੁਰੀ ਨੇ ਵਿਦਿਆਰਥੀ ਸ਼ਿਵਾਂਗ, ਉਸ ਦੇ ਮਾਪਿਆ ਤੇ ਕੋਚ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਵਲੋਂ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ <br/> ਅਗਲੀ ਖ਼ਬਰ ਖੁਸ਼ਪ੍ਰੀਤ ਸਿੰਘ ਦੀ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਲਈ ਚੋਣ <br/>
Ad Position 24