02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਧਾਰਮਿਕ ਸਮਾਗਮ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਸ਼ੇਰਪੁਰ, 5 ਜੂਨ (ਦਰਸ਼ਨ ਸਿੰਘ ਖੇੜੀ) - ਪ੍ਰਮਾਤਮਾ ਦਾ ਨਾਮ ਉਹ ਅਨਮੋਲ ਖ਼ਜ਼ਾਨਾ ਹੈ, ਜੋ ਟੁੱਟੇ ਮਨ ਨੂੰ ਸ਼ਾਂਤੀ, ਬੇਚੈਨ ਦਿਲ ਨੂੰ ਧੀਰਜ ਅਤੇ ਭਟਕੀ ਜ਼ਿੰਦਗੀ ਨੂੰ ਸਹੀ ਰਾਹ ਦਿਖਾਉਂਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਭਾਈ ਸੁਖਦੇਵ ਸਿੰਘ ਦਿਉਸੀ ਨੇ ਗਰੇਵਾਲ ਪੱਤੀ ਵਿਖੇ ਬੋਲਦਿਆਂ ਕੀਤਾ | ਇਸ ਮੌਕੇ ਸਿੱਖ ਬੁੱਧੀਜੀਵੀ ਮੰਚ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਬਾਬਾ ਬਲਵੀਰ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਸੂਬੇਦਾਰ ਸ਼ਿੰਗਾਰਾ ਸਿੰਘ ਬਾਜਵਾ, ਜਸਪਾਲ ਸਿੰਘ ਬੰਗਾ, ਦਵਿੰਦਰ ਸਿੰਘ ਬਿੱਟੂ, ਅਮਨਜੋਤ ਸਿੰਘ, ਜਸਨੂਰ ਸਿੰਘ, ਕਰਨੈਲ ਸਿੰਘ ਘਨੌਰੀ, ਗੁਰਦੀਪ ਸਿੰਘ ਖੀਪਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੇ ਹੱਦ ਕਰਜ਼ੇ ਵਧਾਉਣ ਦੇ ਫ਼ੈਸਲੇ ਨੂੰ ਤੁਰੰਤ ਲਾਗੂ ਕਰੇ ਪੰਜਾਬ ਸਰਕਾਰ - ਈਸਾਪੁਰ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦਾ ਰਿਹਾ ਬਿਹਤਰ ਪ੍ਰਦਰਸ਼ਨ
Ad Position 24