01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਦਵਿੰਦਰ ਸੇਠੀ ਬਣੇ ਬੈਡਮਿੰਟਨ ਕਲੱਬ ਦੇ ਪ੍ਰਧਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਲਹਿਰਾਗਾਗਾ, 5 ਜੂਨ (ਅਸ਼ੋਕ ਗਰਗ) - ਲਹਿਰਾ ਬੈਡਮਿੰਟਨ ਕਲੱਬ ਲਹਿਰਾਗਾਗਾ ਦੀ ਸਾਲਾਨਾ ਮੀਟਿੰਗ ਹੋਈ ਜਿਸ ਵਿਚ ਕਲੱਬ ਦਾ ਪਿਛਲੇ ਸਾਲ 2025-26 ਲੇਖਾ ਜੋਖਾ ਪੇਸ਼ ਕੀਤਾ ਗਿਆ ਅਤੇ ਸਰਬ ਸੰਮਤੀ ਨਾਲ ਸਾਲ ਅਗਲੇ ਸਾਲ ਲਈ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਜਿਸ ਵਿਚ ਡਾਕਟਰ ਦਵਿੰਦਰ ਸਿੰਘ ਸੇਠੀ ਨੂੰ ਪ੍ਰਧਾਨ, ਪ੍ਰਦੀਪ ਕੁਮਾਰ ਨੂੰ ਉਪ ਪ੍ਰਧਾਨ, ਡਾਕਟਰ ਸੁਖਜਿੰਦਰ ਸਿੰਘ ਲਾਲੀ ਨੂੰ ਚੇਅਰਮੈਨ, ਪਵਨ ਕੁਮਾਰ ਨੂੰ ਸਕੱਤਰ, ਵਿਸ਼ਾਲ ਕੁਮਾਰ ਨੂੰ ਖ਼ਜ਼ਾਨਚੀ, ਐਡਵੋਕੇਟ ਮੰਗਤ ਬਾਂਸਲ ਨੂੰ ਪ੍ਰੈਸ ਸਕੱਤਰ, ਸ਼ਿਵ ਮੰਗਲ ਨੂੰ ਜੁਆਇੰਟ ਸਕੱਤਰ, ਪ੍ਰਵੀਨ ਕੁਮਾਰ ਨੂੰ ਸਹਾਇਕ ਖ਼ਜ਼ਾਨਚੀ ਚੁਣਿਆ ਗਿਆ | ਨਵ- ਨਿਯੁਕਤ ਪ੍ਰਧਾਨ ਦਵਿੰਦਰ ਸੇਠੀ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਮੈਨੂੰ ਦਿੱਤੀ ਗਈ ਹੈ ਮੈਂ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ | ਬੈਡਮਿੰਟਨ ਖੇਡ ਨੂੰ ਹੋਰ ਬੁਲੰਦੀਆਂ 'ਤੇ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਾਂਗਾ ਅਤੇ ਖੇਡ ਸਟੇਡੀਅਮ ਲਹਿਰਾਗਾਗਾ ਵਿਖੇ ਜਲਦ ਬੈਡਮਿੰਟਨ ਦੇ ਟੂਰਨਾਮੈਂਟ ਵੀ ਕਰਵਾਏ ਜਾਣਗੇ | ਸਟੇਡੀਅਮ ਵਿਚ ਜੋ ਵੀ ਘਾਟ ਰਹਿੰਦੀ ਹੈ ਉਸ ਨੂੰ ਪੂਰਾ ਕਰਵਾਉਣ ਲਈ ਕੈਬਨਿਟ ਮੰਤਰੀ ਬਰਿੰਦਰ ਗੋਇਲ ਮੰਤਰੀ ਨੂੰ ਮਿਲ ਕੇ ਹੱਲ ਕਰਵਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ <br... ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਇੰਨਸਾਫ ਪਸੰਦ ਤੇ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਸਾਥ ਦੇਣ ਦੀ ਅਪੀਲ
Ad Position 24