05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਕੀਤੇ ਵਹਿਸ਼ੀਆਨਾ ਲਾਠੀਚਾਰਜ ਦੀ ਨਿਖੇਧੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਧੂਰੀ, 7 ਜੂਨ (ਲਖਵੀਰ ਸਿੰਘ ਧਾਂਦਰਾ) - ਪਟਿਆਲਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਨੂੰ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪਟਿਆਲਾ ਪੁਲਿਸ ਪ੍ਰਸ਼ਾਸਨ ਵਲੋਂ ਬੇਰਹਿਮੀ ਨਾਲ ਕੁੱਟਣ ਤੇ ਅੱਤਿਆਚਾਰ ਕਰਨ ਦੀ ਅਧਿਆਪਕ ਦਲ ਪੰਜਾਬ ਵਲੋਂ ਸਖਤ ਸ਼ਬਦਾਂ ਵਿੱਚ ਤਿੱਖੀ ਨਿਖੇਧੀ ਕੀਤੀ ਗਈ ਹੈ | ਜਥੇਬੰਦੀ ਦੇ ਸੂਬਾਈ ਸਰਪ੍ਰਸਤ ਹਰਦੇਵ ਸਿੰਘ ਜਵੰਦਾ, ਸੂਬਾ ਪ੍ਰਧਾਨ ਸਤਨਾਮ ਸਿੰਘ ਰੰਧਾਵਾ, ਸਕੱਤਰ ਜਨਰਲ ਰਵਿੰਦਰਜੀਤ ਸਿੰਘ ਪੰਨੂੰ, ਕਨਵੀਨਰ ਬਾਜ ਸਿੰਘ ਖਹਿਰਾ, ਜਸਵਿੰਦਰ ਸਿੰਘ ਅÏਲਖ, ਸੂਬਾ ਇੰਚਾਰਜ ਗੁਰਸਿਮਰਤ ਸਿੰਘ ਜਖੇਪਲ, ਅਵਤਾਰ ਸਿੰਘ ਢਢੋਗਲ, ਨਰਿੰਦਰ ਸਿੰਘ ਖਹਿਰਾ, ਲਖਵੀਰ ਸਿੰਘ ਸੁਨਾਮ, ਰਕੇਸ ਕੁਮਾਰ ਗਰਗ ਤੇ ਤੇਜਵਿੰਦਰ ਸਿੰਘ ਬਿੱਟੂ ਨੇ ਇੱਕ ਸਾਂਝੇ ਬਿਆਨ ਰਾਹੀਂ ਕਿਹਾ ਕਿ ਹੱਕ ਮੰਗਦੇ ਮੁਲਾਜ਼ਮਾਂ ਦੀ ਹਰ ਰੋਜ਼ ਕੁੱਟਮਾਰ ਕਰਨੀ ਹੁਣ ਆਮ ਗੱਲ ਹੋ ਗਈ ਹੈ | ਕੋਈ ਦਿਨ ਖ਼ਾਲੀ ਨਹੀਂ ਜਾਂਦਾ ਜਦੋਂ ਹੱਕ ਮੰਗਦੇ ਲੋਕਾਂ ਨੂੰ ਕੁੱਟਿਆ ਨਾ ਹੋਵੇ |

Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰਾਂ ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ <br/> ਅਗਲੀ ਖ਼ਬਰ ਪਟਿਆਲਾ 'ਚ ਹੋਏ ਲਾਠੀਚਾਰਜ ਖ਼ਿਲਾਫ਼ ਜਮਹੂਰੀ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ <br/>
Ad Position 24