04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵਿਸ਼ਵ ਵਾਤਾਵਰਨ ਦਿਵਸ ਮੌਕੇ ਲਗਾਏ ਬੂਟੇ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਸੰਗਰੂਰ, 7 ਜੂਨ (ਧੀਰਜ ਪਸੋਰੀਆ) - ਫੋਰਚੂਨ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸ਼ਵ ਵਾਤਾਵਰਣ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਪ੍ਰਤਾਪ ਸਿੰਘ ਧਾਲੀਵਾਲ ਨੇ ਪੌਦਾ ਲਗਾ ਕੇ ਇਸ ਦੀ ਸ਼ੁਰੂਆਤ ਕੀਤੀ | ਉਨ੍ਹਾਂ ਨੇ ਵਾਤਾਵਰਣ ਦੀ ਸੁਰੱਖਿਆ ਦੀ ਮਹੱਤਤਾ ਉੱਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਹਰ ਇਕ ਮਨੁੱਖ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਉਹ ਪ੍ਰਕਿਰਤੀ ਦੀ ਰੱਖਿਆ ਲਈ ਆਪਣਾ ਯੋਗਦਾਨ ਪਾਏ | ਇਸ ਸਮਾਗਮ ਵਿਚ ਡਾਇਰੈਕਟਰ ਅਕੈਡਮਿਕ ਸ੍ਰੀ ਐਮ.ਐਸ. ਬਖਤਾਵਰ, ਪਿ੍ੰਸੀਪਲ ਮੈਡਮ ਰਾਜਵੀਰ ਕੌਰ ਅਤੇ ਵਾਈਸ ਚੇਅਰਮੈਨ ਸ੍ਰੀ ਜਸਪ੍ਰੀਤ ਸਿੰਘ ਧਾਲੀਵਾਲ ਵੀ ਮੌਜੂਦ ਸਨ | ਸਮਾਗਮ ਦੇ ਅੰਤ ਵਿਚ ਸਭ ਨੇ ਮਿਲ ਕੇ ਵਾਤਾਵਰਣ ਦੀ ਰੱਖਿਆ ਲਈ ਪ੍ਰਣ ਲਿਆ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਨੇ ਕਰਵਾਈ ਸੂਬਾ ਪੱਧਰੀ ਕਨਵੈੱਨਸ਼ਨ ਅਗਲੀ ਖ਼ਬਰ ਬੀ.ਕੇ.ਯੂ. ਨੇ ਅਮਰਗੜ੍ਹ 'ਚ ਮੁੱਖ ਮੰਤਰੀ ਦਾ ਪੁਤਲਾ ਫੂਕਿਆ
Ad Position 24