02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਥਾਣੇਦਾਰ ਅਰਵਿੰਦਰਪਾਲ ਸਿੰਘ ਨੂੰ ਮਿਲੀ ਡੀ.ਜੀ.ਪੀ ਡਿਸਕ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਸੰਗਰੂਰ, 9 ਜੂਨ (ਸੁਖਵਿੰਦਰ ਸਿੰਘ ਫੁੱਲ) - ਸਿਟੀ ਟਰੈਫ਼ਿਕ ਸੰਗਰੂਰ ਦੇ ਸਹਾਇਕ ਥਾਣੇਦਾਰ ਅਰਵਿੰਦਰਪਾਲ ਸਿੰਘ ਨੂੰ ਉਨ੍ਹਾਂ ਦੀਆਂ ਵਧੀਆਂ ਸੇਵਾਵਾਂ ਲਈ ਡੀ.ਜੀ.ਪੀ ਡਿਸਕ ਪ੍ਰਦਾਨ ਕੀਤੀ ਗਈ ਹੈ | ਅੱਜ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਕੌਰ ਗਰੇਵਾਲ ਨੇ ਸ੍ਰੀ ਅਰਵਿੰਦਰਪਾਲ ਸਿੰਘ ਨੂੰ ਡਿਸਕ ਲਗਾ ਕੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਦਸਤਾਰ ਸਿਖਲਾਈ ਕੈਂਪ ਤੇ ਦਸਤਾਰ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਗਰਭਵਤੀ ਅÏਰਤਾਂ ਲਈ ਵਿਸ਼ੇਸ਼ ਜਾਂਚ ਕੈਂਪ ਲਗਾਇਆ <br/>
Ad Position 24