10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਵਰੀਤ ਸਿੰਘ ਵਿਰਕ ਨੂੰ ਮਿਲੀ ਨੌਵੀਂ ਡੀ.ਜੀ.ਪੀ ਡਿਸਕ <br/>

Ad Position 21
No active advertisement
ਅਜੀਤ ਡੈਸਕ 11-06-2026
ਸੰਗਰੂਰ, 10 ਜੂਨ (ਸੁਖਵਿੰਦਰ ਸਿੰਘ ਫੁੱਲ) - ਇੱਥੋਂ ਦੇ ਪੁਲਿਸ ਕਪਤਾਨ (ਪੀ.ਬੀ.ਆਈ) ਨਵਰੀਤ ਸਿੰਘ ਵਿਰਕ ਨੂੰ ਨੌਵੀਂ ਡੀ.ਜੀ.ਪੀ ਕਮਾਂਡੇਸ਼ਨ ਡਿਸਕ ਨਾਲ ਸਨਮਾਨਿਆ ਗਿਆ ਹੈ | ਉਨ੍ਹਾਂ ਨੂੰ ਇਹ ਡਿਸਕ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਪ੍ਰਦਾਨ ਕੀਤੀ | ਇਸ ਮੌਕੇ ਗੁਰਪ੍ਰੀਤ ਕੌਰ ਦਿਓ ਡੀ.ਜੀ.ਪੀ ਕਮਿਊਨਿਟੀ ਅਫੇਅਰਜ਼, ਆਈ.ਜੀ ਧੰਨਪ੍ਰੀਤ ਕੌਰ, ਡੀ.ਆਈ.ਜੀ ਜਲੰਧਰ ਰੇਂਜ ਨਵੀਨ ਸਿੰਗਲਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਪੱਤਰਕਾਰ ਦਲਜੀਤ ਸਿੰਘ ਮੱਕੜ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਡੇਰਾ ਇਮਾਮਗੜ੍ਹ ਵਿਖੇ ਸੁਆਮੀ ਰਾਮਾ ਨੰਦ ਦੇ ਬਰਸੀ ਸਮਾਗਮ ਮਨਾਏ <br/>
Ad Position 24