10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੱਤਰਕਾਰ ਮੱਕੜ ਨਮਿਤ ਪਾਠ ਦਾ ਭੋਗ 14 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਚੀਮਾ ਮੰਡੀ, 11 ਜੂਨ (ਚਹਿਲ, ਮਾਨ)-ਸਥਾਨਕ ਕਸਬੇ ਤੋਂ 'ਅਜੀਤ' ਦੇ ਪੱਤਰਕਾਰ ਦਲਜੀਤ ਸਿੰਘ ਮੱਕੜ ਨਮਿਤ ਸ਼ਰਧਾਂਜਲੀ ਸਮਾਗਮ ਤੇ ਅੰਤਿਮ ਅਰਦਾਸ 14 ਜੂਨ ਨੂੰ ਬਾਅਦ ਦੁਪਹਿਰ 1 ਵਜੇ ਹੋਵੇਗੀ | ਇਸ ਸੰਬੰਧੀ ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 12 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਉਨ੍ਹਾਂ ਦੇ ਗ੍ਰਹਿ ਵਿਖੇ ਪ੍ਰਕਾਸ਼ ਕਰਵਾਏ ਜਾਣਗੇ, ਜਿਨ੍ਹਾ ਦੇ ਭੋਗ 14 ਜੂਨ ਨੂੰ ਗੁ. ਨਾਨਕਸਰ ਸਾਹਿਬ (ਨਵਾਂ ਦਰਬਾਰ ਸਾਹਿਬ) ਚੀਮਾ ਮੰਡੀ ਵਿਖੇ ਪਾਏ ਜਾਣਗੇ, ਜਿਥੇ ਵੱਖ ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ, ਕਿਸਾਨ-ਮਜਦੂਰ ਜਥੇਬੰਦੀਆਂ ਤੋਂ ਇਲਾਵਾ ਸਮੁੱਚੇ ਪੱਤਰਕਾਰ ਭਾਈਚਾਰੇ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਸ਼ਰਧਾਂਜਲੀ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਮਲੇਰਕੋਟਲਾ ਵਲੋਂ ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਦਾ ਫ਼ੈਸਲਾ
Ad Position 24