09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਡੀ. ਐਸ. ਪੀ. ਯਾਦਵਿੰਦਰ ਸਿੰਘ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਮਲੇਰਕੋਟਲਾ, 11 ਜੂਨ (ਮੁਹੰਮਦ ਹਨੀਫ਼ ਥਿੰਦ)-ਪੁਲਿਸ ਵਿਭਾਗ ਵਿਚ ਸ੍ਰੀ ਯਾਦਵਿੰਦਰ ਸਿੰਘ ਡੀ. ਐੱਸ. ਪੀ. (ਐਨ. ਡੀ. ਪੀ. ਐਸ (ਕਮ-ਪੀ. ਬੀ. ਆਈ) ਮਲੇਰਕੋਟਲਾ ਨੂੰ ਸ੍ਰੀਮਤੀ ਗੁਰਪ੍ਰੀਤ ਕੌਰ ਦਿਓ ਸਪੈਸ਼ਲ ਡੀ. ਜੀ. ਪੀ., ਸੀ. ਏ. ਡੀ. ਮੁਹਾਲੀ ਵਲੋਂ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ | ਯਾਦਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਜਿਥੇ ਮੈਡਮ ਗੁਰਪ੍ਰੀਤ ਕੌਰ ਦਿਓ ਦਾ ਧੰਨਵਾਦ ਕੀਤਾ, ਉਥੇ ਹੀ ਉਨ੍ਹਾਂ ਮਲੇਰਕੋਟਲਾ ਦੇ ਐਸ. ਐਸ. ਪੀ. ਗੁਰਮੀਤ ਸਿੰਘ ਦਾ ਧੰਨਵਾਦ ਕਰਦਿਆਂ ਇਸ ਸਨਮਾਨ ਨਾਲ ਉਨ੍ਹਾਂ ਦੀ ਜ਼ਿੰਮੇਵਾਰੀ ਤੇ ਜ਼ਿਲ੍ਹੇ ਦੇ ਲੋਕਾਂ ਪ੍ਰਤੀ ਆਪਣੀ ਡਿਊਟੀ ਦੇ ਫ਼ਰਜ਼ਾਂ ਵਿਚ ਹੋਰ ਵੀ ਵਾਧਾ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਗੜੇਮਾਰੀ ਪ੍ਰਭਾਵਿਤ ਕਿਸਾਨਾਂ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ ਅਗਲੀ ਖ਼ਬਰ ਨਵੀਂ ਬਣੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦਾ ਉਦਘਾਟਨ
Ad Position 24