02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਕਮਲ ਆਹੂਜਾ ਪੰਜਾਬ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 13-06-2026
ਮਲੇਰਕੋਟਲਾ, 12 ਜੂਨ (ਪਾਰਸ ਜੈਨ, ਮਨਜਿੰਦਰ ਸਿੰਘ ਸਰੌਦ) - ਪੰਜਾਬ ਸਰਕਾਰ ਵੱਲੋਂ ਪੰਜਾਬ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਵਿਚ ਕੀਤੀਆਂ ਨਵੀਆਂ ਅਹਿਮ ਨਿਯੁਕਤੀਆਂ ਵਿਚ ਸ੍ਰੀ ਕਮਲ ਆਹੂਜਾ ਨੂੰ ਜ਼ਿਲ੍ਹਾ ਮਲੇਰਕੋਟਲਾ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਸ੍ਰੀ ਕਮਲ ਆਹੂਜਾ ਨੇ ਉਕਤ ਨਿਯੁਕਤੀ ਲਈ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਸ੍ਰੀ ਦੀਪਕ ਚੌਹਾਣ ਅਤੇ ਬੋਰਡ ਦੇ ਸੂਬਾ ਚੇਅਰਮੈਨ ਸ: ਰਜਿੰਦਰ ਸਿੰਘ ਬਸੰਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਨਿਸ਼ਠਾ ਨਾਲ ਪੂਰਾ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਜਸਪਾਲ ਸਿੰਘ ਜ਼ਿਲ੍ਹਾ ਮੰਡੀ ਅਫ਼ਸਰ ਤੋਂ ਪਦ ਉੱਨਤ ਹੋ ਕੇ ਡਿਪਟੀ ਜਨਰਲ ਮੈਨੇਜਰ ਬਣੇ <br/> ਅਗਲੀ ਖ਼ਬਰ ਮਾਡਲ ਟਾਊਨ ਨੰਬਰ ਇਕ ਦੀ ਪੰਚਾਇਤ ਵਲੋਂ ਜਿਮ ਸਥਾਪਤ <br/>
Ad Position 24
No active advertisement