26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕਮੇਟੀਆਂ ਦਾ ਕੀਤਾ ਗਠਨ <br/>

Ad Position 21
No active advertisement
ਅਜੀਤ ਡੈਸਕ 15-06-2026
ਦਿੜ੍ਹਬਾ ਮੰਡੀ, 14 ਜੂਨ (ਜਸਵੀਰ ਸਿੰਘ ਅÏਜਲਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹਲਕਾ ਦਿੜ੍ਹਬਾ ਦੇ ਪਿੰਡ ਖਡਿਆਲ ਵਿਖੇ ਸ਼੍ਰੋਮਣੀ ਅਕਾਲੀ ਬਾਦਲ ਦੇ ਜ਼ਿਲ੍ਹਾ ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਦੇ ਰਿਜ਼ਰਵ ਹਰਪਾਲ ਸਿੰਘ ਖਡਿਆਲ ਦੀ ਅਗਵਾਈ ਹੇਠ ਕਮੇਟੀਆਂ ਦਾ ਗਠਨ ਕੀਤਾ ਗਿਆ | ਹਰਪਾਲ ਸਿੰਘ ਖਡਿਆਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਖਡਿਆਲ ਵਿੱਚ ਪੰਜ ਬੂਥ ਕਮੇਟੀਆਂ ਬਣਾਈਆਂ ਗਈਆਂ ਹਨ, ਇਨ੍ਹਾਂ ਕਮੇਟੀਆਂ ਵਿੱਚ 11 -11 ਮੈਂਬਰ ਨਿਯੁਕਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹਰੇਕ ਪਿੰਡ ਵਿੱਚ ਕਮੇਟੀਆਂ ਬਣਾਈਆਂ ਜਾਣਗੀਆਂ ਤਾਂ ਜੋ ਆਉਣ ਵਾਲੀਆਂ 27 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਲ ਕਰੇਗਾ | ਇਸ ਮੌਕੇ ਤੇ ਸੁਖਵਿੰਦਰ ਸਿੰਘ, ਰਨ ਸਿੰਘ, ਜਸਨਦੀਪ ਕੌਰ, ਪ੍ਰਗਟ ਸਿੰਘ, ਲਾਲਾ ਖਾਨ, ਹਰਪ੍ਰੀਤ ਸਿੰਘ, ਨਰਿੰਦਰ ਪਾਲ ਸਿੰਘ, ਗੁਰਤੇਜ ਸਿੰਘ, ਮਨਜੀਤ ਕੌਰ, ਜਸਵੰਤ ਸਿੰਘ ਸੁਖਪਾਲ, ਮਨਜਿੰਦਰ ਸਿੰਘ, ਸਿਕੰਦਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਕੌਰ, ਗੁਰਮੀਤ ਸਿੰਘ, ਬੇਅੰਤ ਕੌਰ, ਹਰਪ੍ਰੀਤ ਸਿੰਘ, ਦਰਸ਼ਨ ਸਿੰਘ, ਕਾਲਾ ਖਾਨ, ਗੁਰਜੀਤ ਸਿੰਘ, ਗੁਰਚਰਨ ਸਿੰਘ, ਗਗਨਦੀਪ ਸਿੰਘ, ਸਰਬਜੀਤ ਕੌਰ, ਗੁਰਨਾਲ ਸਿੰਘ ਸੁਖਪਾਲ ਸਿੰਘ, ਕੁਲਵੰਤ ਸਿੰਘ, ਗੁਰਸੇਵਕ ਸਿੰਘ, ਰਾਮ ਸਿੰਘ, ਮੱਖਣ ਸਿੰਘ, ਸਰਬਜੀਤ ਸਿੰਘ, ਮਨਪ੍ਰੀਤ ਸਿੰਘ, ਸੰਦੀਪ ਸਿੰਘ, ਸੇਰ ਸਿੰਘ, ਮੱਖਣ ਸਿੰਘ, ਹਰਦੀਪ ਸਿੰਘ, ਜਸਨਪ੍ਰੀਤ ਸਿੰਘ, ਬਲਰਾਜ ਸਿੰਘ, ਰੋਹੀ ਸਿੰਘ, ਧਾਨ ਸਿੰਘ, ਸੁਖਵਿੰਦਰ ਸਿੰਘ, ਅੰਮਿ੍ਤ ਪਲ ਕੌਰ, ਦਰਸ਼ਨ ਸਿੰਘ, ਗੁਰਬਾਜ ਸਿੰਘ, ਹਰਪਾਲ ਸਿੰਘ, ਬਲਜੀਤ ਕੌਰ, ਰਘਵੀਰ ਸਿੰਘ, ਕਰਨੈਲ ਸਿੰਘ, ਸਮਸੇਰ ਸਿੰਘ, ਬਲਕਾਰ ਸਿੰਘ, ਜੀਵਨ ਦਾਸ, ਭੁਪਿੰਦਰ ਸਿੰਘ, ਸਲਮਜੀਤ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ ਆਦਿ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਜੁਆਇੰਟ ਫ਼ਰੰਟ ਦੀ 17 ਦੀ ਸੂਬਾਈ ਕਨਵੈੱਨਸ਼ਨ 'ਚ ਕਨਫੈੱਡਰੇਸ਼ਨ ਕਰੇਗੀ ਸ਼ਮੂਲੀਅਤ <br/> ਅਗਲੀ ਖ਼ਬਰ ਬੀਬਾ ਖੰਗੂੜਾ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ-ਚਰਚਾ
Ad Position 24