25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਚੇਅਰਮੈਨ ਮੰਡੇਰ ਜਰਗ ਵਲੋਂ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 15-06-2026
ਅਹਿਮਦਗੜ੍ਹ, 14 ਜੂਨ (ਸੁਖਜੀਤ ਸਿੰਘ ਖੇੜਾ, ਰਵਿੰਦਰ ਪੁਰੀ) - ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਅਤੇ ਸੀਨੀਅਰ 'ਆਪ' ਆਗੂ ਨਵਜੋਤ ਸਿੰਘ ਮੰਡੇਰ ਜਰਗ ਵੱਲੋਂ ਅਹਿਮਦਗੜ੍ਹ ਵਿਖੇ ਆਪਣੇ ਨਵੇਂ ਨਿਵਾਸ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ | ਇਸ ਦੌਰਾਨ ਸਵੇਰ ਵੇਲੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਗੁਰਦੁਆਰਾ ਸਿੰਘ ਸਭਾ ਦੇ ਹਜ਼ੂਰੀ ਰਾਗੀ ਜਥੇ ਭਾਈ ਓਾਕਾਰ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਬਲਤੇਜ ਪੰਨੂ ਸੂਬਾ ਜਰਨਲ ਸਕੱਤਰ ਸੂਬਾ ਮੀਡੀਆ ਇੰਚਾਰਜ, ਜਥੇਦਾਰ ਗੁਰਜੀਵਨ ਸਿੰਘ ਸਰੌਦ ਚੇਅਰਮੈਨ ਸਹਿਕਾਰੀ ਮੰਡੀਕਰਨ ਸਭਾ ਮਲੇਰਕੋਟਲਾ, ਇੰਦਰਜੀਤ ਕੌਰ ਮੇਅਰ ਲੁਧਿਆਣਾ, ਜਗਦੀਪ ਸਿੰਘ ਜੱਗਾ ਸੂਬਾ ਸਕੱਤਰ ਜ਼ੋਨ ਇੰਚਾਰਜ ਮਾਲਵਾ ਈਸਟ ਡਿਪਟੀ ਮੇਅਰ ਪਟਿਆਲਾ, ਗੈਰੀ ਬੜਿੰਗ ਵਿਧਾਇਕ ਅਮਲੋਹ, ਜਗਤਾਰ ਸਿੰਘ ਦਿਆਲਪੁਰਾ ਵਿਧਾਇਕ ਸਮਰਾਲਾ, ਸੂਬਾ ਪ੍ਰਧਾਨ ਕਿਸਾਨ ਵਿੰਗ ਮਹਿੰਦਰ ਸਿੰਘ ਸਿੱਧੂ (ਚੇਅਰਮੈਨ ਪਨਸੀਡ), ਸੂਬਾ ਮੀਤ ਪ੍ਰਧਾਨ ਬੀਸੀ ਵਿੰਗ ਚੇਅਰਮੈਨ ਹੇਮ ਰਾਜ ਰਾਜ਼ੀ, ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਅਤੇ ਜ਼ਿਲ੍ਹਾ ਇੰਚਾਰਜ ਗੁਰਤੇਜ ਸਿੰਘ ਖੋਸਾ, ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਅਤੇ ਜ਼ਿਲ੍ਹਾ ਇੰਚਾਰਜ ਅਜੇ ਸਿੰਘ ਲਿਬੜਾ, ਲੋਕ ਸਭਾ ਇੰਚਾਰਜ ਸ਼ਰਨਪਾਲ ਸਿੰਘ ਮੱਕੜ (ਚੇਅਰਮੈਨ), ਜ਼ਿਲ੍ਹਾ ਪ੍ਰਧਾਨ ਚੇਅਰਮੈਨ ਐਡਵੋਕੇਟ ਗੁਰਦਰਸ਼ਨ ਸਿੰਘ, ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਨਿਸਾਰ ਅਹਿਮਦ, ਜ਼ਿਲ੍ਹਾ ਮੀਡੀਆ ਇੰਚਾਰਜ ਹਰਪ੍ਰੀਤ ਸਿੰਘ ਰੂਪਰਾਏ, ਇਕਬਾਲ ਸਿੰਘ ਝੂੰਦਾਂ ਸਾਬਕਾ ਵਿਧਾਇਕ, ਨਰਪਤ ਰਾਏ ਬਾਗੜੀਆਂ, ਚੇਅਰਮੈਨ ਮਾਰਕੀਟ ਕਮੇਟੀ ਜਾਫਰ ਅਲੀ ਭੈਣੀ ਕੰਬੋਆ, ਚੇਅਰਮੈਨ ਇੰਪਰੂਵਮੈਂਟ ਟਰੱਸਟ ਤਰਸੇਮ ਸਿੰਘ ਭਿੰਡਰ, ਮਾਸਟਰ ਕਰਨੈਲ ਸਿੰਘ ਨਾਰੀਕੇ ਅਕਾਲੀ ਦਲ ਅੰਮਿ੍ਤਸਰ, ਜੱਸੀ ਮੰਨਵੀ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ, ਸੀਰਾ ਬਨਭੌਰਾ ਅਕਾਲੀ ਆਗੂ, ਤੇਜਵੰਤ ਕਿੱਟੂ ਮਿਊਜ਼ਿਕ ਡਾਇਰੈਕਟਰ, ਸੀਨੀਅਰ ਅਕਾਲੀ ਆਗੂ ਜਗਵੰਤ ਸਿੰਘ ਜੱਗੀ, ਕੌਸਲਰ ਗੁਰਦੀਪ ਸਿੰਘ ਰਿੰਪੀ ਕੜਵਲ, ਕੌਸਲਰ ਕਮਿੱਕਰ ਰਾਮ, ਸਾਬਕਾ ਨਗਰ ਕੌਂਸਲ ਪ੍ਰਧਾਨ ਵਿੱਕੀ ਟੰਡਨ, ਸਾਬਕਾ ਪ੍ਰਧਾਨ ਰਵਿੰਦਰ ਪੁਰੀ, ਪ੍ਰਧਾਨ ਰਾਕੇਸ਼ ਸ਼ਾਹੀ, ਪੀ.ਏ. ਸਰਪੰਚ ਗੁਰਮੁਖ ਸਿੰਘ ਖਾਨਪੁਰ, ਜਥੇਦਾਰ ਗੁਰਦੇਵ ਸਿੰਘ ਸੰਗਾਲਾ, ਜਥੇਦਾਰ ਅਮਰੀਕ ਸਿੰਘ ਨਾਰੀਕੇ, ਸਰਪੰਚ ਨਿਰਭੈ ਸਿੰਘ ਨਾਰੀਕੇ, ਲੇਖਕ ਇਕਵਾਲ ਪਾਲੀ, ਸੰਦੀਪ ਬੱਧਣ, ਕੁਲਦੀਪ ਸਿੰਘ ਖਾਲਸਾ, ਘੱਟ ਗਿਣਤੀ ਕਮਿਸ਼ਨ ਦੇ ਆਗੂ ਹਾਜੀ ਸਮਸ਼ਾਦ ਅਲੀ, ਹੱਜ ਬੋਰਡ ਚੇਅਰਮੈਨ ਪੰਜਾਬ ਹਾਸਮ ਸੂਫੀ, ਮਾਸਟਰ ਅੰਮਿਤਪਾਲ ਸਿੰਘ ਨੈਸ਼ਨਲ ਅਵਾਰਡੀ, ਵਿਸਾਖਾ ਸਿੰਘ ਚਿੰਦ, ਗੁਰਸੇਵਕ ਸਿੰਘ ਬਾਬਾ, ਅਹਿਮਦਗੜ੍ਹ ਦੀਆਂ ਧਾਰਮਿਕ ਸੰਸਥਾਵਾਂ, ਕਮੇਟੀਆਂ, ਸੋਸਾਇਟੀਆਂ, ਕਲੱਬਾਂ, ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ, ਭਾਈ ਵੀਰ ਸਿੰਘ ਨਗਰ ਦੇ ਸਮੂਹ ਨਿਵਾਸੀ, ਕੌਂਸਲਰ ਸਾਹਿਬਾਨ ਅਤੇ ਵੱਖ-ਵੱਖ ਪਾਰਟੀਆਂ ਦੇ ਵਰਕਰ ਸਾਹਿਬਾਨ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਦਲਜੀਤ ਸਿੰਘ ਮੱਕੜ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ <br/> ਅਗਲੀ ਖ਼ਬਰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿਖੇ ਅੱਜ ਲੱਗੇਗੀ 'ਬੇਰੁਜ਼ਗਾਰਾਂ ਦੀ ਸੱਥ'
Ad Position 24