ਸੰਗਰੂਰ, 18 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) � ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਨਜਦੀਕ ਪੂਨੀਆ ਟਾਵਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਗਈ। ਇਸ ਰੋਸ ਰੈਲੀ ਵਿੱਚ ਭਰਾਤਰੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪੰਜਾਬ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਫਰਦ ਕੇਂਦਰ ਪੰਜਾਬ ਪ੍ਰਧਾਨ ਰਮਨਦੀਪ ਸਿੰਘ, ਪਾਵਰਕਾਮ ਟਰਸੋਕ ਤਾਲਮੇਲ ਕਮੇਟੀ ਦੇ ਜਗਰੂਪ ਸਿੰਘ, ਗੁਰਪ੍ਰੀਤ ਸਿੰਘ, ਵੇਰਕਾ ਮਿਲਕ ਪਲਾਂਟ ਤੋਂ ਸੰਦੀਪ ਸਿੰਘ, ਡੀ.ਟੀ.ਐਫ. ਤੋਂ ਤਲਵਿੰਦਰ ਸਿੰਘ, ਵੇਅਰ ਹਾਊਸ ਯੂਨੀਅਨ ਦੇ ਗੁਲਾਬ ਸਿੰਘ, ਭਾਰਤੀ ਕਿਸਾਨ ਯੂਨੀਅਨ ਆਜਾਦ ਤੋਂ
(ਬਾਕੀ ਸਫਾ 8 ’ਤੇ)
ਮੰਗਾਂ ਨੂੰ ਲੈ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਨੇ ਵਿੱਤ ਮੰਤਰੀ ਦੀ ਰਿਹਾਇਸ਼ ਨਜਦੀਕ ਕੀਤਾ ਭਰਵਾਂ ਪ੍ਰਦਰਸ਼ਨ
ਅਜੀਤ ਡੈਸਕ
19-06-2026