16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਔਰਤਾਂ ਦੀ ਆਰਥਿਕ ਮਜ਼ਬੂਤੀ ਨਾਲ ਸਮਾਜ ਵਿੱਚ ਨਵੀਂ ਸ਼ੁਰੂਆਤ ਹੋਵੇਗੀ-ਚੀਮਾ

Ad Position 21
repet_subhas-goyals [Copy P29]
ਅਜੀਤ ਡੈਸਕ 05-07-2026
ਸੰਗਰੂਰ, 4 ਜੁਲਾਈ (ਧੀਰਜ ਪਸੋਰੀਆ) - ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਆਉਣ ਦੇ ਨਾਲ ਉਹਨਾਂ ਦੇ ਚਿਹਰਿਆਂ ਤੇ ਮੁਸਕਾਨ ਹੈ ਅਤੇ ਅੱਖਾਂ ਵਿੱਚ ਖੁਸ਼ੀ ਹੈ।ਇਹ ਪ੍ਰਗਟਾਵਾ ਕਰਦਿਆਂ ਹੋਇਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਖੁਸ਼ੀ ਇਸ ਗੱਲ ਦਾ ਸਬੂਤ ਹੈ ਕਿ ਸਨਮਾਨ ਸਭ ਤੋਂ ਵੱਡੀ ਤਾਕਤ ਹੁੰਦੀ ਹੈ। ਔਰਤਾਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਨਾਲ ਸਮਾਜ ਵਿੱਚ ਨਵੀਂ ਸ਼ੁਰੂਆਤ ਹੋਵੇਗੀ। ਸ੍ਰੀ ਚੀਮਾ ਨੇ ਕਿਹਾ ਕਿ ਜਦੋਂ ਔਰਤਾਂ ਨੂੰ ਆਰਥਿਕ ਮਜਬੂਤੀ ਮਿਲਦੀ ਹੈ ਤਾਂ ਉਸ ਦਾ ਅਸਰ ਸਿਰਫ ਇੱਕ ਪਰਿਵਾਰ ਤੱਕ ਸੀਮਤ ਨਹੀਂ ਰਹਿੰਦਾ ਸਗੋਂ ਪੂਰੇ ਸਮਾਜ ਦੀ ਤਰੱਕੀ ਵਿੱਚ ਨਜ਼ਰ ਆਉਂਦਾ ਹੈ। ਇਸ ਯੋਜਨਾ ਦੇ ਲਾਗੂ ਹੋਣ ਨਾਲ ਔਰਤਾਂ ਦਾ ਭਗਵੰਤ ਮਾਨ ਸਰਕਾਰ ਵਿੱਚ ਵਿਸ਼ਵਾਸ ਵਧਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਅਤੇ ਸਟਰੀਟ ਲਾਈਟਾਂ ਦੇ ਮੁੱਦੇ ਹੋਣਗੇ ਲੌਂਗੋਵਾਲ ਦੇ ਪ੍ਰਧਾਨ ਬੀਬਾ ਢਿੱਲੋਂ ਲਈ ਮੁੱਖ ਚੁਣੌਤੀ ਅਗਲੀ ਖ਼ਬਰ ਸੋਧੀ ਲੈਂਡ ਪੂਲਿੰਗ ਨੀਤੀ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਚਾਲ-ਰਣ ਸਿੰਘ ਚੱਠਾ
Ad Position 24