ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਚੰਡੀਗੜ੍ਹ ਧਰਨੇ ਨੂੰ ਲੈ ਕੇ ਕਿਸਾਨਾਂ ਵਲੋਂ ਤਿਆਰੀਆਂ ਸਿਖਰਾਂ ’ਤੇ

Ad Position 21
No active advertisement
ਅਜੀਤ ਡੈਸਕ 06-07-2026

ਸੁਨਾਮ ਊਧਮ ਸਿੰਘ ਵਾਲਾ,5 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਵਲੋਂ ਕਿਸਾਨ ਆਗੂ ਰਾਮਸਰਨ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਭਾਰਤ ਅਮਰੀਕਾ ਫਰੀ ਡੀਲ ਵਪਾਰ ਸਮਝੌਤਾ,ਸੀਡ ਬਿੱਲ,ਬਿਜਲੀ ਐਕਟ 2025,ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ,ਡੀ ਏ ਪੀ ਅਤੇ ਯੂਰੀਆ ਖਾਦ ਦੀ ਕਾਲਬਜਾਰੀ ਅਤੇ ਲੈਂਡ ਪੂਲਿੰਗ ਨੀਤੀ ਨੂੰ ਲੈਕੇ 10 ਜੁਲਾਈ ਨੂੰ ਚੰਡੀਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੀ ਵਿਸ਼ਾਲ ਰੈਲੀ ਅਤੇ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਬਲਾਕ ਸੁਨਾਮ ਦੇ ਕਰੀਬ ਇਕ ਦਰਜਨ ਪਿੰਡਾਂ ਵਿਚ ਵੈਨ ਪ੍ਰਚਾਰ,ਨ ੁੱਕੜ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਗਈਆਂ। ਕਿਸਾਨ ਆਗੂਆਂ ਨੇ 10 ਜੁਲਾਈ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਰਿਵਾਰਾਂ ਸਮੇਤ ਚੰਡੀਗੜ੍ਹ ਵੱਲ ਕੂਚ ਕਰਨ ਦੀ ਅਪੀਲ ਕੀਤੀ। ਅੱਜ ਦੇ ਵੈਨ ਪ੍ਰਚਾਰ ਵਿਚ ਬਲਾਕ ਆਗੂ ਸੁਖਪਾਲ ਸਿੰਘ ਮਾਣਕ ਕਣਕਵਾਲ ਅਤੇ ਰਣਦੀਪ ਕੌਰ ਰਟੋਲਾਂ ਆਦਿ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਜੁਆਇੰਟ ਫਰੰਟ ਪੈਨਸ਼ਨਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਗਰੂਰ ਵਿਖੇ 29 ਜੁਲਾਈ ਨੂੰ ਕਰੇਗਾ ਮਹਾਂ ਰੈਲੀ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ 4 ਪੁਸਤਕਾਂ ਕੀਤੀਆਂ ਲੋਕ ਅਰਪਣ ਕਵੀ ਦਰਬਾਰ ਸਮੇਂ ਅਰੋੜਾ, ਮਿੰਕੂ ਜਵੰਧਾ, ਖਹਿਰਾ ਅਤੇ...
Ad Position 24
No active advertisement