09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਨਵ-ਨਿਯੁਕਤ ਚੇਅਰਮੈਨ ਪ੍ਰਦੀਪ ਕੁਮਾਰ ਮਿੱਤਲ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 20-07-2026

ਸੰਗਰੂਰ, 19 ਜੁਲਾਈ (ਧੀਰਜ ਪਸੋਰੀਆ) - ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਸੰਗਰੂਰ ਦਫਤਰ ਪੁੱਜੇ ਮਾਰਕੀਟ ਕਮੇਟੀ ਭਵਾਨੀਗੜ੍ਹ ਦੇ ਨਵ ਨਿਯੁਕਤ ਚੇਅਰਮੈਨ ਪ੍ਰਦੀਪ ਕੁਮਾਰ ਮਿੱਤਲ ਨੂੰ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਨਵੀਂ ਜਿੰਮੇਵਾਰੀ ਮਿਲਣ ਤੇ ਮੁਬਾਰਕਬਾਦ ਦਿੱਤੀ ਗਈ ਅਤੇ ਸਨਮਾਨਿਤ ਕੀਤਾ ਗਿਆ। ਵਿਧਾਇਕਾਂ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਪ੍ਰਦੀਪ ਕੁਮਾਰ ਮਿੱਤਲ ਇਸ ਅਹਿਮ ਅਹੁਦੇ ਦੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਕਿਸਾਨਾਂ,ਆੜਤੀਆਂ ਅਤੇ ਮਾਰਕੀਟ ਕਮੇਟੀ ਨਾਲ ਜੁੜੇ ਹਰ ਵਰਗ ਦੀ ਭਲਾਈ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਪ੍ਰਦੀਪ ਕੁਮਾਰ ਮਿੱਤਲ ਨੇ ਵੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਉਮੀਦਾਂ ਤੇ ਖਰਾ ਉਤਰਨਗੇ ਅਤੇ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿੱਚ ਮਨਾਇਆ ‘ਯੈਲੋ ਡੇ’ ਅਗਲੀ ਖ਼ਬਰ ਦਾਮਨ ਬਾਜਵਾ ਨੇ ਸੁਨਾਮ-ਜਾਖਲ ਸੜਕ ਦੇ ਨਵੀਨੀਕਰਨ ਦੀ ਕਰਵਾਈ ਸ਼ੁਰੂਆਤ
Ad Position 24