03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਬਲਵਿੰਦਰ ਅੱਤਰੀ ਸਨਮਾਨਿਤ

Ad Position 21
No active advertisement
ਅਜੀਤ ਡੈਸਕ 22-07-2026
ਸੰਗਰੂਰ, 21 ਜੁਲਾਈ (ਸੁਖਵਿੰਦਰ ਸਿੰਘ ਫੁੱਲ) – ਬਲਵਿੰਦਰ ਅੱਤਰੀ ਸੁਪਰਡੈਂਟ ਡਿਪਟੀ ਕਮਿਸ਼ਨਰ ਦਫਤਰ ਤਰੱਕੀ ਪਾ ਕੇ ਪਹਿਲਾ ਦਰਜ਼ਾ ਅਧਿਕਾਰੀ ਬਣੇ ਹਨ। ਕਾਮਰੇਡ ਜਗਦੀਸ਼ ਚੰਦਰ ਫਰੀਡਮ ਫਾਈਟਰ ਯਾਦਗਾਰੀ ਟਰੱਸਟ ਦੇ ਪ੍ਰਧਾਨ ਬਲਰਾਜ ਓਬਰਾਏ ਬਾਜੀ, ਪਰਮਜੀਤ ਸਿੰਘ ਟਿਵਾਣਾ, ਹਰਪ੍ਰਭਲੀਨ ਕੌਰ, ਮੋਹਿਤ ਵਰਮਾ ਐਡਵੋਕੇਟ, ਮਨੋਜ ਗੋਇਲ ਅਤੇ ਦਰਸ਼ਨ ਸਿੰਘ ਲੌਂਗੋਵਾਲ ਸ੍ਰੀ ਅੱਤਰੀ ਨੂੰ ਸ਼ੁੱਭਕਾਮਨਾਵਾਂ ਦੇਣ ਡਿਪਟੀ ਕਮਿਸ਼ਨਰ ਦਫਤਰ ਪਹੁੰਚੇ ਜਿੱਥੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਰਾਹੀਂ ਸ੍ਰੀ ਅੱਤਰੀ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਅੰਕੁਰ ਮਹਿੰਦਰੂ ਵਧੀਕ ਡਿਪਟੀ ਕਮਿਸ਼ਨਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਨੇ ਮੰਗਾਂ ਲੈ ਕੇ ਕੀਤੀ ਰੈਲੀ ਅਗਲੀ ਖ਼ਬਰ ਆਫ਼ਤ ਪ੍ਰਬੰਧਨ ਸਿਖਲਾਈ ਕੈਂਪ ਸ਼ਾਨੋ-ਸ਼ੌਕਤ ਨਾਲ ਸੰਪੰਨ
Ad Position 24
No active advertisement