05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਢੀਂਡਸਾ, ਲੌਂਗੋਵਾਲ ਅਤੇ ਗਰਗ ਲਈ ਵਿਧਾਨ ਸਭਾ ਸੀਟਾਂ ਐਲਾਨ ਕੀਤੇ ਜਾਣ ’ਤੇ ਗਿਆਨੀ ਹਰਪ੍ਰੀਤ ਸਿੰਘ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 24-07-2026
ਸੰਗਰੂਰ, 23 ਜੁਲਾਈ (ਧੀਰਜ ਪਸੋਰੀਆ) - ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਲਹਿਰਾ ਤੋਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਹਲਕਾ ਸੁਨਾਮ ਤੋਂ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਪਾਰਲੀਮਾਨੀ ਸਕੱਤਰ ਉਮੀਦਵਾਰ ਐਲਾਨ ਕੀਤੇ ਜਾਣ ਤੇ ਗਿਆਨੀ ਹਰਪ੍ਰੀਤ ਸਿੰਘ ਦਾ ਧੰਨਵਾਦ ਕਰਦਿਆਂ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਇੰਨਾ ਹਲਕਿਆਂ ਤੋਂ ਇਹ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਹਲਕੇ ਦੇ ਨੌਜਵਾਨ ਰੋਜ਼ਗਾਰ ਦੀ ਭਾਲ ’ਚ ਹੋ ਰਹੇ ਨੇ ਖੱਜਲ-ਖੁਆਰ- ਦਾਮਨ ਬਾਜਵਾ ਅਗਲੀ ਖ਼ਬਰ ਲਾਠੀਚਾਰਜ ਦੇ ਵਿਰੋਧ ’ਚ ਯੂਥ ਕਾਂਗਰਸ ਵੱਲੋਂ ਮੋਦੀ ਦਾ ਪੁਤਲਾ ਫੂਕਿਆ
Ad Position 24
No active advertisement