06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਝਨੇੜੀ ਦੇ ਸਰਪੰਚ ਨੂੰ ਸਦਮਾ, ਪਿਤਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 27-07-2026
ਭਵਾਨੀਗੜ੍ਹ, 26 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਦੇ ਸਰਪੰਚ ਗੁਰਮੀਤ ਸਿੰਘ ਨੂੰ ਉਸ ਸਮੇਂ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਛੋਟਾ ਸਿੰਘ ਅਕਾਲ ਚਲਾਣਾ ਕਰ ਗਏ ਜਿਨ੍ਹਾਂ ਦਾ ਸੇਜਲ ਅੱਖਾਂ ਨਾਲ ਸਸਕਾਰ ਕੀਤਾ ਗਿਆ । ਇਸ ਦੁੱਖ ਦੀ ਘੜੀ ਵਿੱਚ ਗੁਰਤੇਜ ਸਿੰਘ ਝਨੇੜੀ, ਪਰਮਿੰਦਰ ਸਿੰਘ ਢੀਂਡਸਾ, ਬਾਬੂ ਪ੍ਰਕਾਸ਼ ਚੰਦ ਗਰਗ, ਅਮਨਵੀਰ ਸਿੰਘ ਚੈਰੀ, ਗੁਰਨਿੰਦਰਜੀਤ ਸਿੰਘ ਮਿੰਕੂ ਜਵੰਧਾ, ਗੁਰਮੇਲ ਸਿੰਘ ਘਰਾਚੋਂ, ਮਾਲਵਿੰਦਰ ਸਿੰਘ ਮਾਲਾ, ਕ੍ਰਿਸ਼ਨ ਸਿੰਘ ਵੀਡੀਓ ਸਮੇਤ ਹੋਰ ਪਤਵੰਤਿਆਂ ਅਤੇ ਆਗੂਆਂ ਨੇ ਸਰਪੰਚ ਗੁਰਮੀਤ ਸਿੰਘ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਨਿਰਮਲ ਆਸ਼ਰਮ ਜੰਡਾਲੀ ਵਲੋਂ ਸਤਿਸੰਗ ਗੁਰਮਤਿ ਸਮਾਗਮ ਦੌਰਾਨ ਵੰਡਿਆ ਬੂਟਿਆਂ ਦਾ ਪ੍ਰਸ਼ਾਦ ਅਗਲੀ ਖ਼ਬਰ ਸੰਗਰੂਰ ਸ਼ਹਿਰ ਵਿਚ ਲਾਵਾਰਸ ਕੁੱਤਿਆਂ ਦਾ ਕਹਿਰ ਜਾਰੀ
Ad Position 24
No active advertisement