08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸ਼ਹਿਣਾ ਵਿਖੇ ਸੈਂਪਲ ਭਰਨ ਆਈ ਟੀਮ ਦੀ ਅਫ਼ਵਾਹ ਕਾਰਨ ਕਈ ਘੰਟੇ ਰਿਹਾ ਬਾਜ਼ਾਰ ਬੰਦ

Ad Position 21
No active advertisement
ਅਜੀਤ ਡੈਸਕ 29-07-2026
ਸ਼ਹਿਣਾ, 28 ਜੁਲਾਈ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਸੈਂਪਲ ਭਰਨ ਆਈ ਟੀਮ ਦੀ ਅਫ਼ਵਾਹ ਉੱਡਣ ਕਾਰਨ ਕਈ ਘੰਟੇ ਬਾਜ਼ਾਰ ਦੀਆਂ ਦੁਕਾਨਾਂ ਬੰਦ ਰਹੀਆਂ। ਜਿਕਰਯੋਗ ਹੈ ਕਿ ਦੁਪਹਿਰ ਸਮੇਂ ਦੁਕਾਨਦਾਰਾਂ ਨੇ ਦੁਕਾਨਾਂ ਦੇ ਸ਼ਟਰ ਸੁੱਟਣੇ ਸ਼ੁਰੂ ਕਰ ਦਿੱਤੇ ਜਿਨ੍ਹਾਂ ਵਿਚ ਜ਼ਿਆਦਾਤਰ ਦੁਕਾਨਾਂ ਪਰਚੂਨ ਦੀਆਂ ਸਨ। ਦੁਕਾਨਦਾਰਾਂ ਨੂੰ ਸਿਰਫ਼ ਫ਼ੋਨ ਰਾਹੀਂ ਇਸ ਫੈਲੀ ਅਫ਼ਵਾਹ ਬਾਰੇ ਪਤਾ ਚੱਲਿਆ। ਤਕਰੀਬਨ ਘੰਟੇ ਬਾਅਦ ਦੁਪਹਿਰ ਹੌਲੀ-ਹੌਲੀ ਪਰਚੂਨ ਦੀਆਂ ਅਤੇ ਹੋਰ ਖਾਣ ਪੀਣ ਦੀਆਂ ਦੁਕਾਨਾਂ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਲਾਰਿਆਂ ਤੋਂ ਤੰਗ ਕੰਪਿਊਟਰ ਅਧਿਆਪਕਾਂ ਵਲੋਂ 31 ਨੂੰ ਸੁਨਾਮ ’ਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵਿਧਾਇਕਾ ਭਰਾਜ ਨੇ ‘ਰੰਗਲਾ ਪੰਜਾਬ’ ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕ...
Ad Position 24