02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਮਾਤਾ ਲਾਭ ਕੌਰ ਦੂਲੋ ਦਾ ਦਿਹਾਂਤ

ਲੌਂਗੋਵਾਲ, 1 ਅਗਸਤ (ਸ. ਖੰਨਾ, ਵਿਨੋਦ ਸ਼ਰਮਾ) - ਉੱਘੇ ਸਮਾਜ ਸੇਵੀ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਕੁਲਦੀਪ ਸਿੰਘ ਦੂਲੋ ਦੇ ਮਾਤਾ ਜੀ ਸਰਦਾਰਨੀ ਲਾਭ ਕੌਰ ਪਤਨੀ ਗੁਰਦੇਵ ਸਿੰਘ ਅਕਾਲ ਚਲਾਣਾ ਕਰ ਗਏ ਹਨ।

Ad Position 21
No active advertisement
ਅਜੀਤ ਡੈਸਕ 02-08-2026
ਲੌਂਗੋਵਾਲ, 1 ਅਗਸਤ (ਸ. ਖੰਨਾ, ਵਿਨੋਦ ਸ਼ਰਮਾ) - ਉੱਘੇ ਸਮਾਜ ਸੇਵੀ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਕੁਲਦੀਪ ਸਿੰਘ ਦੂਲੋ ਦੇ ਮਾਤਾ ਜੀ ਸਰਦਾਰਨੀ ਲਾਭ ਕੌਰ ਪਤਨੀ ਗੁਰਦੇਵ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹ 75 ਵਰ੍ਹਿਆਂ ਦੇ ਸਨ ਅਤੇ ਕਾਫੀ ਸਮੇਂ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸਥਾਨਕ ਰਾਮ ਬਾਗ਼ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਨੇਹੀਆਂ ਸੈਂਕੜੇ ਨਗਰ ਨਿਵਾਸੀਆਂ ਅਤੇ ਵੱਖ ਵੱਖ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਅਕਾਲ ਚਲਾਣੇ ਉੱਤੇ ਸਾ. ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ਼ ਸ਼੍ਰੋ. ਅ.ਦ. (ਬ), ਅਮਰੀਕ ਸਿੰਘ ਬਰਨਾਲਾ ਮੈਨੇਜਰ ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ, ਪੂਰਨ ਸਿੰਘ ਦੁੱਲਟ, ਗੁਰਜੰਟ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਨੰਬਰਦਾਰ ਅਵਤਾਰ ਸਿੰਘ ਦੁੱਲਟ, ਵਿਜੇ ਗੋਇਲ, ਕਾਲਾ ਮਿੱਤਲ, ਨਿਗਮ ਖਾਂ, ਸੰਜੇ ਸੈਨ, ਜਸਵਿੰਦਰ ਸਿੰਘ ਨੱਪੀ, ਬਾਬਾ ਕੁਲਵੰਤ ਸਿੰਘ ਕਾਂਤੀ, ਬਚਿੱਤਰ ਸਿੰਘ ਮੱਟ, ਜਗਤਾਰ ਸਿੰਘ ਚੇਅਰਮੈਨ, ਸ਼ੀਸ਼ਪਾਲ ਸਿੰਘ, ਮਾ. ਗੁਰਵਿੰਦਰ ਸਿੰਘ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਗ੍ਰੰਥੀ ਪਵਿੱਤਰ ਸਿੰਘ, ਜਸਵਿੰਦਰ ਸਿੰਘ ਰਾਗੀ, ਬੁੱਧ ਸਿੰਘ ਐਮ.ਸੀ., ਡਾ. ਰਜਿੰਦਰ ਸਿੰਘ, ਹਰਦੀਪ ਸਿੰਘ ਸਿੱਧੂ, ਸੁਖਬੀਰ ਸਿੰਘ ਦੂਲੋ ਅਤੇ ਜ਼ੋਬਨਵੀਰ ਸਿੰਘ ਦੂਲੋ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਪੀ. ਮਲੇਰਕੋਟਲਾ ਨੇ 18 ਲੱਖ 2 ਹਜ਼ਾਰ 750 ਰੁਪਏ ਦੀ ਕੀਮਤ ਦੇ ਗੁੰਮ ਹੋਏ 72 ਮੋਬਾਈਲ ਫ਼ੋਨ ਅਸਲ ਮਾਲਕਾਂ ਦੇ ਕੀ... ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ
Ad Position 24
No active advertisement