02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਈ-20 ਪੈਟਰੋਲ ਅਤੇ ਡੀਜ਼ਲ ਦੇ ਮੁੱਦੇ ’ਤੇ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਰਕਰਾਂ ਨਾਲ ਕੀਤੀ ਵਰਚੁਅਲ ਮੀਟਿੰਗ ਵਿੱਚ ਜ਼ਿਲ੍ਹਾ ਸੰਗਰੂਰ ਤੋਂ 35000 ਕਰੀਬ ਦੇ ਵਰਕਰਾਂ ਨੇ ਕੀਤੀ ਸ਼ਮੂਲੀਅਤ

ਸੰਗਰੂਰ, 1 ਅਗਸਤ (ਧੀਰਜ ਪਸੋਰੀਆ) - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਈ-20 ਪੈਟਰੋਲ ਅਤੇ ਡੀਜ਼ਲ ਨਾਲ ਜੁੜੇ ਮੁੱਦਿਆਂ ‘ਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਵਰਚੁਅਲ ਮੀਟਿੰਗ ਕੀਤੀ ਇਸ ਵਿੱਚ ਜ਼ਿਲ੍ਹਾ ਸੰਗਰੂਰ ਤੋਂ 35000 ਦੇ ਕਰੀਬ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। “ਅਜੀਤ” ਨਾਲ ਗੱਲਬਾਤ ਕਰਦਿਆਂ ਵਿਧਾਇਕਾਂ ਨਰੰਦਰ ਕੌਰ ਭਰਾਜ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਂਚੋਂ, ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰਹੇੜੀ, ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ,ਨਗਰ ਸੁਧਾਰ ਟਰਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਧਰਮਿੰਦਰ ਤਿਵਾੜੀ, ਟਿੰਕਲ ਗਰਗ, ਹਰਿੰਦਰ ਬਾਵਾ, ਹਰਦੀਪ ਬਾਹੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਬੀਰ ਸਿੰਘ ਢੀਡਸਾ, ਆਪ ਆਗੂ ਸੁਖਦੇਵ ਸਿੰਘ ਕੋਹਰੀਆਂ, ਚਰਨਜੀਤ ਸਿੰਘ ਚੰਨੀ,ਅਵਤਾਰ ਸਿੰਘ ਝਨੇੜੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਨੇ ਈ-20 ਪੈਟਰੋਲ ਸਬੰਧੀ ਪਾਰਟੀ ਦੇ ਪੱਖ ਨੂੰ ਵਿਸਥਾਰ ਨਾਲ ਰੱਖਦਿਆਂ ਕਿਹਾ ਕਿ ਇਸ ਨੀਤੀ ਨਾਲ ਆਮ ਲੋਕਾਂ, ਵਾਹਨ ਮਾਲਕਾਂ ਅਤੇ ਕਿਸਾਨਾਂ ‘ਤੇ ਪੈ ਸਕਣ ਵਾਲੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 02-08-2026
ਸੰਗਰੂਰ, 1 ਅਗਸਤ (ਧੀਰਜ ਪਸੋਰੀਆ) - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਈ-20 ਪੈਟਰੋਲ ਅਤੇ ਡੀਜ਼ਲ ਨਾਲ ਜੁੜੇ ਮੁੱਦਿਆਂ ‘ਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਵਰਚੁਅਲ ਮੀਟਿੰਗ ਕੀਤੀ ਇਸ ਵਿੱਚ ਜ਼ਿਲ੍ਹਾ ਸੰਗਰੂਰ ਤੋਂ 35000 ਦੇ ਕਰੀਬ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। “ਅਜੀਤ” ਨਾਲ ਗੱਲਬਾਤ ਕਰਦਿਆਂ ਵਿਧਾਇਕਾਂ ਨਰੰਦਰ ਕੌਰ ਭਰਾਜ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਂਚੋਂ, ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰਹੇੜੀ, ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ,ਨਗਰ ਸੁਧਾਰ ਟਰਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਧਰਮਿੰਦਰ ਤਿਵਾੜੀ, ਟਿੰਕਲ ਗਰਗ, ਹਰਿੰਦਰ ਬਾਵਾ, ਹਰਦੀਪ ਬਾਹੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਬੀਰ ਸਿੰਘ ਢੀਡਸਾ, ਆਪ ਆਗੂ ਸੁਖਦੇਵ ਸਿੰਘ ਕੋਹਰੀਆਂ, ਚਰਨਜੀਤ ਸਿੰਘ ਚੰਨੀ,ਅਵਤਾਰ ਸਿੰਘ ਝਨੇੜੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਨੇ ਈ-20 ਪੈਟਰੋਲ ਸਬੰਧੀ ਪਾਰਟੀ ਦੇ ਪੱਖ ਨੂੰ ਵਿਸਥਾਰ ਨਾਲ ਰੱਖਦਿਆਂ ਕਿਹਾ ਕਿ ਇਸ ਨੀਤੀ ਨਾਲ ਆਮ ਲੋਕਾਂ, ਵਾਹਨ ਮਾਲਕਾਂ ਅਤੇ ਕਿਸਾਨਾਂ ‘ਤੇ ਪੈ ਸਕਣ ਵਾਲੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ਬਾਰੇ ਲੋਕਾਂ ਤੱਕ ਤੱਥਾਂ ਦੇ ਆਧਾਰ ‘ਤੇ ਜਾਣਕਾਰੀ ਪਹੁੰਚਾਉਣ ਅਤੇ ਜਨਤਾ ਦੀਆਂ ਚਿੰਤਾਵਾਂ ਨੂੰ ਉਜਾਗਰ ਕਰਨ।
Ad Position 22
No active advertisement
ਪਿਛਲੀ ਖ਼ਬਰ ਖਨੌਰੀ ਦੀ ਵਿਸ਼ਵਕਰਮਾ ਟਰੱਕ ਮਾਰਕੀਟ ’ਚ ਮੀਂਹ ਨੇ ਖੋਲ੍ਹੀ ਵਿਕਾਸ ਦੇ ਦਾਅਵਿਆਂ ਦੀ ਪੋਲ ਥੋੜ੍ਹੇ ਜਿਹੇ ਮੀਂਹ ਨਾਲ ਹੀ ਟਰ... ਅਗਲੀ ਖ਼ਬਰ ਆਯੁਰਵੈਦਿਕ ਮੈਡੀਕਲ ਕੈਂਪ ’ਚ 50 ਵਿਅਕਤੀਆਂ ਦੀ ਕੀਤੀ ਜਾਂਚ
Ad Position 24
No active advertisement