05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਇੱਕ ਔਰਤ ਸਮੇਤ ਦੋ ਤੋਂ 10 ਗ੍ਰਾਮ ਹੈਰੋਇਨ ਬਰਾਮਦ

ਸੁਨਾਮ ਊਧਮ ਸਿੰਘ ਵਾਲਾ, 3 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਵਲੋਂ ਇਕ ਔਰਤ ਸਮੇਤ ਦੋ ਕੋਲੋਂ 10 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਨਵੀਂ ਅਨਾਜ ਮੰਡੀ ਸੁਨਾਮ ਦੇ ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਨਵੀਂ ਅਨਾਜ ਮੰਡੀ ਵਿਚ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਪੀਰਖਾਨਾ ਤੋਂ ਪਿੱਪਲ ਦੇ ਦਰੱਖਤ ਵੱਲ ਜਾਂਦਿਆਂ ਇਕ ਔਰਤ ਸਮੇਤ ਦੋ ਨੂੰ ਸ਼ੱਕ ਦੇ ਅਧਾਰ ’ਤੇ ਹਿਰਾਸਤ ਵਿਚ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 04-08-2026
ਸੁਨਾਮ ਊਧਮ ਸਿੰਘ ਵਾਲਾ, 3 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਵਲੋਂ ਇਕ ਔਰਤ ਸਮੇਤ ਦੋ ਕੋਲੋਂ 10 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਨਵੀਂ ਅਨਾਜ ਮੰਡੀ ਸੁਨਾਮ ਦੇ ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਨਵੀਂ ਅਨਾਜ ਮੰਡੀ ਵਿਚ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਪੀਰਖਾਨਾ ਤੋਂ ਪਿੱਪਲ ਦੇ ਦਰੱਖਤ ਵੱਲ ਜਾਂਦਿਆਂ ਇਕ ਔਰਤ ਸਮੇਤ ਦੋ ਨੂੰ ਸ਼ੱਕ ਦੇ ਅਧਾਰ ’ਤੇ ਹਿਰਾਸਤ ਵਿਚ ਲਿਆ ਗਿਆ। ਜਿਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ।ਹਿਰਾਸਤ ਵਿਚ ਲਏ ਗਏ ਵਿਅਕਤੀ ਦੀ ਪਛਾਣ ਹਨੀ ਕੁਮਾਰ ਉਰਫ ਹਨੀ ਵਾਸੀ ਸੁਨਾਮ ਜਦੋਂ ਕਿ ਔਰਤ ਦੀ ਪਛਾਣ ਸੱਤਿਆ ਵਾਸੀ ਬਰਨਾਲਾ ਹਾਲ ਅਬਾਦ ਸੁਨਾਮ ਵਜੋਂ ਹੋਈ । ਜਿੰਨ੍ਹਾਂ ਖਿਲਾਫ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਐੱਸ.ਈ. ਕਲੱਸਟਰ 17 ਦੀ ਕਬੱਡੀ ਚੈਂਪੀਅਨਸ਼ਿਪ ਵਿੱਚ 3 ਸੋਨੇ ਦੇ ਮੈਡਲ ਲੈ ਕੇ ਛਾਏ ਸੀਬਾ ਦੇ ਖਿਡਾਰੀ ਅਗਲੀ ਖ਼ਬਰ ਕਿਸਾਨ ਯੂਨੀਅਨ ਕਾਦੀਆਂ ਵਲੋਂ ਪਾਵਰਕਾਮ ਤੋਂ ਮੀਟਰਾਂ ਦੇ ਬਿੱਲ ਕਿਸ਼ਤਾਂ ’ਚ ਲੈਣ ਦੀ ਮੰਗ
Ad Position 24
No active advertisement