07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਆਕਸਫੋਰਡ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਖੇਡਾਂ ’ਚ ਮਾਰੀਆਂ ਮੱਲ੍ਹਾਂ

ਚੀਮਾ ਮੰਡੀ, 3 ਅਗਸਤ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਸੰਸਥਾ (ਆਈ. ਸੀ.

Ad Position 21
No active advertisement
ਅਜੀਤ ਡੈਸਕ 04-08-2026
ਚੀਮਾ ਮੰਡੀ, 3 ਅਗਸਤ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਸੰਸਥਾ (ਆਈ.ਸੀ.ਐੱਸ.ਈ.ਅਤੇ ਆਈ. ਐੱਸ. ਸੀ) ਬੋਰਡ ਤੋਂ ਮਾਨਤਾ ਪ੍ਰਾਪਤ ‘ਦੀ ਆਕਸਫੋਰਡ ਪਬਲਿਕ ਸਕੂਲ ਚੀਮਾ ਦੇ ਖਿਡਾਰੀਆਂ ਨੇ 70ਵੀਆਂ ਜ਼ੋਨ ਪੱਧਰੀ ਸਕੂਲੀ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇਨ੍ਹਾਂ ਖੇਡਾਂ ‘ਚ ਖਿਡਾਰੀਆਂ ਨੇ ਤਗਮੇ ਜਿੱਤ ਕੇ ਮੱਲ੍ਹਾਂ ਮਾਰੀਆਂ। ਖਿਡਾਰੀ ਤਰਨਵੀਰ ਸਿੰਘ ਨੇ ਸ਼ੂਟਿੰਗ ‘ਚ ਸੋਨੇ ਦਾ ਤਗਮਾ ਅਤੇ ਜਗਜੋਤ ਸਿੰਘ ਨੇ ਤਲਵਾਰਬਾਜੀ ਚ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ। ਉਕਤ ਦੋਵੇ ਖਿਡਾਰੀਆਂ ਅਤੇ ਡੀ.ਪੀ.ਈ. ਹਰਪ੍ਰੀਤ ਸਿੰਘ ਨੂੰ ਪ੍ਰਿੰਸੀਪਲ ਸੰਦੀਪ ਕੁਮਾਰ ਅਤੇ ਸਟਾਫ ਨੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਚੇਅਰਮੈਨ ਚਮਕੌਰ ਸਿੰਘ, ਉਪ ਚੇਅਰਮੈਨ ਗਗਨ ਗੋਇਲ, ਮੈਨੇਜਿੰਗ ਡਾਇਰੈਕਟਰ ਗੁਰਧਿਆਨ ਸਿੰਘ ਚਹਿਲ, ਸਕੂਲ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਗੰਡਾ ਸਿੰਘ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਪੱਧਰ ’ਤੇ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੀ ਫੁੱਟਬਾਲ ਟੀਮ ਨੇ ਜਿੱਤਿਆ ਸੋਨ ਤਗਮਾ
Ad Position 24