05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਨੰਬਰਦਾਰ ਯੂਨੀਅਨ ਵਲੋਂ ਮੀਟਿੰਗ

ਧੂਰੀ, 5 ਅਗਸਤ (ਸੁਖਵੰਤ ਸਿੰਘ ਭੁੱਲਰ)-ਪੰਜਾਬ ਨੰਬਰਦਾਰ ਯੂਨੀਅਨ 643 ਤਹਿਸੀਲ ਧੂਰੀ ਦੇ ਮੈਂਬਰਾਂ ਦੀ ਮੀਟਿੰਗ ਤਹਿਸੀਲ ਪ੍ਰਧਾਨ ਕੇਸਰ ਸਿੰਘ ਜੱਖਲਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਨੰਬਰਦਾਰ ਭਾਈਚਾਰੇ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰੇ ਲੋਕਾਂ ਅਤੇ ਪ੍ਰਸ਼ਾਸਨ ਤੇ ਸਰਕਾਰ ਵਿੱਚ ਵਿਸ਼ੇਸ਼ ਦਫ਼ਤਰੀ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਨੰਬਰਦਾਰ ਭਾਈਚਾਰੇ ਨੂੰ ਬਣਦੀਆਂ ਮੰਗਾਂ ਤੋਂ ਵਾਂਝਿਆਂ ਰੱਖਿਆ ਜਾ ਰਿਹਾ ਹੈ ਜੋ ਕਿ ਬੇਹੱਦ ਰੋਸਮਈ ਰਵਈਆ ਹੈ ਪੰਜਾਬ ਸਰਕਾਰ ਵੱਲੋਂ ਨੰਬਰਦਾਰ ਭਾਈਚਾਰੇ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਚੋਣਾਂ ਸਮੇਂ ਉਨ੍ਹਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪ੍ਰੰਤੂ ਜੋ ਲੰਮਾ ਸਮਾਂ ਬਤੀਤ ਹੋਣ ਦੇ ਬਾਵਜੂਦ ਪੂਰਾ ਨਹੀਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 06-08-2026
ਧੂਰੀ, 5 ਅਗਸਤ (ਸੁਖਵੰਤ ਸਿੰਘ ਭੁੱਲਰ)-ਪੰਜਾਬ ਨੰਬਰਦਾਰ ਯੂਨੀਅਨ 643 ਤਹਿਸੀਲ ਧੂਰੀ ਦੇ ਮੈਂਬਰਾਂ ਦੀ ਮੀਟਿੰਗ ਤਹਿਸੀਲ ਪ੍ਰਧਾਨ ਕੇਸਰ ਸਿੰਘ ਜੱਖਲਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਨੰਬਰਦਾਰ ਭਾਈਚਾਰੇ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰੇ ਲੋਕਾਂ ਅਤੇ ਪ੍ਰਸ਼ਾਸਨ ਤੇ ਸਰਕਾਰ ਵਿੱਚ ਵਿਸ਼ੇਸ਼ ਦਫ਼ਤਰੀ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਨੰਬਰਦਾਰ ਭਾਈਚਾਰੇ ਨੂੰ ਬਣਦੀਆਂ ਮੰਗਾਂ ਤੋਂ ਵਾਂਝਿਆਂ ਰੱਖਿਆ ਜਾ ਰਿਹਾ ਹੈ ਜੋ ਕਿ ਬੇਹੱਦ ਰੋਸਮਈ ਰਵਈਆ ਹੈ ਪੰਜਾਬ ਸਰਕਾਰ ਵੱਲੋਂ ਨੰਬਰਦਾਰ ਭਾਈਚਾਰੇ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਚੋਣਾਂ ਸਮੇਂ ਉਨ੍ਹਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪ੍ਰੰਤੂ ਜੋ ਲੰਮਾ ਸਮਾਂ ਬਤੀਤ ਹੋਣ ਦੇ ਬਾਵਜੂਦ ਪੂਰਾ ਨਹੀਂ ਕੀਤਾ ਗਿਆ। ਇਸ ਮੌਕੇ ਨੌਬਰਦਾਰ ਅੰਮ੍ਰਿਤ ਪਾਲ ਸਿੰਘ ਬੇਲੇਵਾਲ ਨੂੰ ਆਪ ਪਾਰਟੀ ਵਿੱਚ ਬਤੌਰ ਜ਼ਿਲ੍ਹਾ ਜੋਇੰਟ ਸਕੱਤਰ ਚੁਣੇ ਜਾਣ ਤੇ ਨੰਬਰਦਾਰ ਭਾਈਚਾਰੇ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਈਸ਼ੜਾ ਸੀਨੀਅਰ ਮੀਤ ਪ੍ਰਧਾਨ ,ਜੋਗਿੰਦਰ ਸਿੰਘ ਪਲਾਸੌਰ, ਵੀਰਇੰਦਰ ਸਿੰਘ ਭੁੱਲਰਹੇੜੀ, ਪਰਮਜੀਤ ਸਿੰਘ ਸੇਰਪੁਰ ਸੋਢੀਆਂ ,ਜਸਪਾਲ ਸਿੰਘ ਕਾਂਝਲਾ ,ਅੰਮ੍ਰਿਤਪਾਲ ਸਿੰਘ ਬੇਲੇਵਾਲ, ਸੁਖਬੀਰ ਸਿੰਘ ਭਲਵਾਨ , ਗੁਰਦਿਆਲ ਸਿੰਘ, ਗੋ ਬਹਾਦਰ ਸਿੰਘ ਹਰਚੰਦਪੁਰ, ਨਦੀਮ ਖਾਂ ਦੁਗਨੀ,ਗੁਰਪ੍ਰੀਤ ਸਿੰਘ ਦੋਹਲਾ, ਗੁਰਪ੍ਰੀਤ ਸਿੰਘ ਬਮਾਲ ,ਬਘੇਲ ਸਿੰਘ ਪਲਾਸੌਰ, ਨਛੱਤਰ ਸਿੰਘ ਬੜੀ ,ਅਮਰਜੀਤ ਸਿੰਘ ਕਿਲਾ ਹਕੀਮਾ, ਰਵਿੰਦਰ ਸਿੰਘ ਕਾਂਝਲਾ ,ਅਵਤਾਰ ਸਿੰਘ ਕਾਂਝਲਾ ,ਅਮਨਪ੍ਰੀਤ ਸਿੰਘ ਰਾਜੋ ਮਾਜਰਾ ਜਸਪਾਲ ਸਿੰਘ ਬਰੜਵਾਲ ,ਬਹਾਦਰ ਸਿੰਘ ਹਰਚੰਦਪੁਰ ਆਦਿ ਨੇ ਮੀਟਿੰਗ ਵਿੱਚ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਤੀਆਂ ਦਾ ਸਮਾਗਮ ਕੱਲ੍ਹ ਅਗਲੀ ਖ਼ਬਰ ਏ.ਪੀ. ਸਿੰਘ ਦਾ ਜਨਮ ਦਿਨ ਅਤੇ ਸਨਮਾਨ ਸਮਾਰੋਹ 10 ਨੂੰ
Ad Position 24
No active advertisement