06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਅਮਰਗੜ੍ਹ ਵਿਚ ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਨਿਯੁਕਤ

ਅਹਿਮਦਗੜ, 6 ਅਗਸਤ (ਸੁਖਜੀਤ ਸਿੰਘ ਖੇੜਾ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਅਮਰਗੜ੍ਹ ਵਿਖੇ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਹਰ ਵਰਗ ਨੂੰ ਨੁਮਾਇੰਦਗੀ ਦਿੰਦਿਆਂ ਹਲਕੇ ਦੇ ਸਾਰੇ ਵਰਗਾਂ ਦੇ ਅਲੱਗ ਅਲੱਗ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅੱਜ ਅਹਿਮਦਗੜ੍ਹ ਪਾਰਟੀ ਦਫਤਰ ਵਿਖੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਜਸਵੀਰ ਸਿੰਘ ਜੱਸੀ ਮਨਵੀਂ ਵੱਲੋਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਉਹਨਾਂ ਨੂੰ ਹਲਕਾ ਅਮਰਗੜ੍ਹ ਦੇ ਪਾਰਟੀ ਉਮੀਦਵਾਰ ਐਲਾਨਣ ਤੇ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 07-08-2026
ਅਹਿਮਦਗੜ, 6 ਅਗਸਤ (ਸੁਖਜੀਤ ਸਿੰਘ ਖੇੜਾ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਅਮਰਗੜ੍ਹ ਵਿਖੇ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਹਰ ਵਰਗ ਨੂੰ ਨੁਮਾਇੰਦਗੀ ਦਿੰਦਿਆਂ ਹਲਕੇ ਦੇ ਸਾਰੇ ਵਰਗਾਂ ਦੇ ਅਲੱਗ ਅਲੱਗ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅੱਜ ਅਹਿਮਦਗੜ੍ਹ ਪਾਰਟੀ ਦਫਤਰ ਵਿਖੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਜਸਵੀਰ ਸਿੰਘ ਜੱਸੀ ਮਨਵੀਂ ਵੱਲੋਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਉਹਨਾਂ ਨੂੰ ਹਲਕਾ ਅਮਰਗੜ੍ਹ ਦੇ ਪਾਰਟੀ ਉਮੀਦਵਾਰ ਐਲਾਨਣ ਤੇ ਧੰਨਵਾਦ ਕੀਤਾ।ਇਹ ਦੌਰਾਨ ਉਨਾ ਪ੍ਰੈਸ ਨੂੰ ਇਹਨਾਂ ਨਿਯੁਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਵੱਲੋਂ ਪ੍ਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਹਲਕਾ ਪ੍ਧਾਨਾ ਦੀ ਸੂਚੀ ਅਨੁਸਾਰ ਹਲਕਾ ਅਮਰਗੜ੍ਹ ਦੇ ਬੀ.ਸੀ. ਵਿੰਗ ਦੇ ਗੁਰਮੀਤ ਸਿੰਘ ਉਭੀ ਪ੍ਰਧਾਨ, ਮੁਸਲਿਮ ਵਿੰਗ ਤੋਂ ਮੁਹੰਮਦ ਨਫੀਸ, ਯੂਥ ਵਿੰਗ ਤੋਂ ਮਨਪ੍ਰੀਤ ਸਿੰਘ ਢਿਲੋਂ, ਐਸ. ਸੀ. ਵਿੰਗ ਤੋਂ ਨਿਰਭੈ ਸਿੰਘ ਸਾਬਕਾ ਪੁਲਿਸ ਅਧਿਕਾਰੀ, ਇਸਤਰੀ ਵਿੰਗ ਤੋਂ ਸੁਖਵਿੰਦਰ ਕੌਰ ਭੁੱਲਰਾਂ, ਜਦਕਿ ਵਪਾਰੀ ਵਿੰਗ ਤੋਂ ਸੁਰਿੰਦਰ ਕੁਰੜ ਛਾਪਾ ਅਹਿਮਦਗੜ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜੋ ਕਿ ਸਾਰੇ ਧਰਮਾਂ ਤੇ ਸਾਰੇ ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਸਤਿਕਾਰ ਕਰਦੀ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਾਰੇ ਧਰਮਾਂ ਅਤੇ ਸਾਰੇ ਵਰਗਾਂ ਦੀ ਸਾਂਝੀ ਪਾਰਟੀ ਹੈ ਜੋ ਕਿ ਪੰਜਾਬ ਦੀ ਖੇਤਰੀ ਪਾਰਟੀ ਹੋਣ ਕਰਕੇ ਹਮੇਸ਼ਾ ਹੀ ਪੰਜਾ ਬ ਦੇ ਸਾਰੇ ਵਰਗਾਂ ਦੇ ਹਿੱਤਾਂ ਦੇ ਫੈਸਲੇ ਲੈਂਦੀ ਹੈ। ਉਹਨਾਂ ਦੱਸਿਆ ਕਿ ਇਹਨਾਂ ਨਿਯੁਕਤੀਆਂ ਨਾਲ ਹਲਕਾ ਅਮਰਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜਬੂਤੀ ਮਿਲੇਗੀ ਅਤੇ ਇਹ ਵੱਖ ਵੱਖ ਪ੍ਰਧਾਨ ਆਪੋ ਆਪਣੇ ਵਰਗਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਾਉਣਗੇ ਅਤੇ ਸ ਼੍ਰੋਮਣੀ ਅਕਾਲੀ ਦਲ ਨੂੰ ਮਜਬੂਰ ਬਣਾਉਣਗੇ। ਇਸ ਮੌਕੇ ਉਹਨਾਂ ਨਾਲ ਜਿਲਾ ਯੂਥ ਪ੍ਧਾਨ ਇਰਫਾਨ ਰੋਹੀੜਾ, ਬੀ.ਸੀ. ਪ੍ਧਾਨ ਗੁਰਮੀਤ ਸਿੰਘ ਉਭੀ, ਕੌਸਲਰ ਮਨੀ ਸੇਖਾ, ਮੁਹੰਮਦ ਯਾਸੀਨ, ਮੁਹੰਮਦ ਸਫੀਕ, ਮਨਪ੍ਰੀਤ ਸਿੰਘ ਰੰਗੂਵਾਲ, ਬਲਰਾਜ ਪੱਪੂ, ਮਹੰਮਦ ਸਾਹਿਦ, ਲੱਕੀ ਗਰਚਾ, ਜਗਦੀਪ ਸਿੰਘ ਜੱਗੀ ਕੰਗਣਵਾਣ, ਕਾਲਾ ਦੁਲਮਾ, ਦਲਵਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਰਾਜ ਸਕੂਲ ਨੇ ਪ੍ਰਾਪਤ ਕੀਤੀਆਂ ਮੋਹਰੀ ਪੁਜੀਸ਼ਨਾਂ ਅਗਲੀ ਖ਼ਬਰ ਬੇਸਹਾਰਾ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਦੀ ਸਮੱਸਿਆ ਸੰਬੰਧੀ ਸ਼ਹਿਰ ਵਾਸੀਆਂ ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ ਸਿਵਲ...
Ad Position 24
No active advertisement