07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪੰਜਾਬ ਪੱਧਰੀ ਪ੍ਰੋਗਰਾਮ ਕਰਕੇ ਸੇਵਾ ਸਿੰਘ ਠੀਕਰੀਵਾਲਾ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਜਾਵੇਗਾ -ਸੰਜੂਮਾ

ਦਿੜ੍ਹਬਾ ਮੰਡੀ, 6 ਅਗਸਤ (ਜਸਵੀਰ ਸਿੰਘ ਔਜਲਾ) - ਪੰਜਾਬ ਪੱਧਰੀ ਪ੍ਰੋਗਰਾਮ ਕਰਕੇ ਸੇਵਾ ਸਿੰਘ ਠੀਕਰੀਵਾਲਾ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਜਾਵੇਗਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਐਗਜ਼ੀਕਿਊਟਿਵ ਮੈਂਬਰ ਪੰਜਾਬ ਹਰਜੀਤ ਸਿੰਘ ਸੰਜੂਮਾ ਨੇ ਗੁਰਦੁਆਰਾ ਬਾਬਾ ਬੈਰਸਿਆਣਾ ਸਾਹਿਬ ਦਿੜ੍ਹਬਾ ਵਿਖੇ ਹੋਈ ਮੀਟਿੰਗ ਵਿੱਚ ਕੀਤਾ । ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਸ: ਸੇਵਾ ਸਿੰਘ ਠੀਕਰੀਵਾਲਾ ਦੀ ਯਾਦ ਨੂੰ ਸਮਰਪਿਤ 20 ਅਗਸਤ ਨੂੰ ਪਿੰਡ ਖਡਿਆਲ ਵਿਖੇ ਪੰਜਾਬ ਪੱਧਰੀ ਪ੍ਰੋਗਰਾਮ ਕਰਕੇ ਸੇਵਾ ਸਿੰਘ ਠੀਕਰੀਵਾਲਾ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਜਾਵੇਗਾ ਅਤੇ ਉਨ੍ਹਾਂ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਲੀਡਰਸ਼ਿਪ ਵੱਲੋਂ ਪੰਜਾਬ ਭਰ ਤੋਂ ਵੱਖ ਵੱਖ ਵਰਕਰਾਂ ਅਤੇ ਲੀਡਰ ਸਾਹਿਬਾਨ ਨੂੰ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਅਪੀਲ ਕੀਤੀ ਗਈ।

Ad Position 21
No active advertisement
ਕਿਰਤੀ ਕਿਸਾਨ ਯੂਨੀਅਨ ਇਕਾਈ ਰੱਤੋ ਕੇ ਦੇ ਨਵੇਂ ਚੁਣੇ ਗਏ ਅਹੁਦੇਦਾਰ ਅਤੇ ਆਗੂ। ਤਸਵੀਰ - ਵਿਨੋਦ 07-08-2026
ਦਿੜ੍ਹਬਾ ਮੰਡੀ, 6 ਅਗਸਤ (ਜਸਵੀਰ ਸਿੰਘ ਔਜਲਾ) - ਪੰਜਾਬ ਪੱਧਰੀ ਪ੍ਰੋਗਰਾਮ ਕਰਕੇ ਸੇਵਾ ਸਿੰਘ ਠੀਕਰੀਵਾਲਾ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਜਾਵੇਗਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਐਗਜ਼ੀਕਿਊਟਿਵ ਮੈਂਬਰ ਪੰਜਾਬ ਹਰਜੀਤ ਸਿੰਘ ਸੰਜੂਮਾ ਨੇ ਗੁਰਦੁਆਰਾ ਬਾਬਾ ਬੈਰਸਿਆਣਾ ਸਾਹਿਬ ਦਿੜ੍ਹਬਾ ਵਿਖੇ ਹੋਈ ਮੀਟਿੰਗ ਵਿੱਚ ਕੀਤਾ ।ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਸ: ਸੇਵਾ ਸਿੰਘ ਠੀਕਰੀਵਾਲਾ ਦੀ ਯਾਦ ਨੂੰ ਸਮਰਪਿਤ 20 ਅਗਸਤ ਨੂੰ ਪਿੰਡ ਖਡਿਆਲ ਵਿਖੇ ਪੰਜਾਬ ਪੱਧਰੀ ਪ੍ਰੋਗਰਾਮ ਕਰਕੇ ਸੇਵਾ ਸਿੰਘ ਠੀਕਰੀਵਾਲਾ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਜਾਵੇਗਾ ਅਤੇ ਉਨ੍ਹਾਂ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਲੀਡਰਸ਼ਿਪ ਵੱਲੋਂ ਪੰਜਾਬ ਭਰ ਤੋਂ ਵੱਖ ਵੱਖ ਵਰਕਰਾਂ ਅਤੇ ਲੀਡਰ ਸਾਹਿਬਾਨ ਨੂੰ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਅਪੀਲ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਨੈਬ ਸਿੰਘ ਰਾਮਪੁਰਾ, ਹਰਜੀਤ ਸਿੰਘ ਸੰਜੂਮਾ, ਹਰਮਿੰਦਰ ਸਿੰਘ ਜੇਜੀ,ਹਰਮਿੰਦਰ ਸਿੰਘ ਜੇਜੀ,ਬਲਜੀਤ ਕੌਰ ਜਖੇਪਲ, ਕੁਲਵੀਰ ਸਿੰਘ, ਗੁਰਜੀਤ ਕੌਰ, ਸਰਬਜੀਤ ਕੌਰ,ਜੋਗਾ ਸਿੰਘ ਕੜਿਆਲ, ਹਰਕੇਸ਼ ਸਿੰਘ ਖਡਿਆਲ, ਅਵਤਾਰ ਸਿੰਘ ਗੁੱਜਰਾਂ, ਬਲਵੀਰ ਸਿੰਘ ਖਡਿਆਲ, ਧਰਮਪਾਲ ਸਿੰਘ ਲਦਾਲ, ਮਨ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਲੋਕ ਇਨਸਾਫ ਕਮੇਟੀ ਦੀ ਹੋਈ ਚੋਣ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਕੂਲ ਦੇ ਖਿਡਾਰੀਆਂ ਨੇ ਅੰਡਰ- 19 ਕਬੱਡੀ ’ਚ ਹਾਸਿਲ ਕੀਤੀ ਤੀਜੀ ਪੁਜ਼ੀਸ਼ਨ
Ad Position 24
No active advertisement