07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

20 ਗ੍ਰਾਮ ਹੈਰੋਇਨ ਸਮੇਤ ਦੋ ਪੁਲਿਸ ਅੜਿੱਕੇ

ਸੁਨਾਮ ਊਧਮ ਸਿੰਘ ਵਾਲਾ, 6 ਅਗਸਤ (ਧਾਲੀਵਾਲ,ਭੁੱਲਰ)-ਸੁਨਾਮ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 20 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਸ਼ਾਮ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਪੀਰਾਂ ਵਾਲਾ ਗੇਟ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਤੁਰੰਤ ਕਾਰਵਾਈ ਕਰਦਿਆਂ ਪੁਲ ਸੂਆ ਰੇਲਵੇ ਦੀ ਪਟੜੀ ਮਾਇਆ ਗਾਰਡਨ ਕਲੋਨੀ ਦੇ ਪਿਛਲੇ ਪਾਸਿਉਂ ਦੋ ਵਿਅਕਤੀ ਨੂੰ ਕਾਬੂ ਕੀਤਾ ਗਿਆ।

Ad Position 21
No active advertisement
ਮਾਡਰਨ ਕਾਲਜ ਬੀਰ ਕਲਾਂ ਦੇ ਐਮ.ਏ ਭਾਗ ਦੂਜਾ (ਸਮੈਸਟਰ ਤੀਜਾ) ਦੇ ਨਤੀਜੇ ‘ਚੋ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ। ਤਸਵੀਰ : ਗੁਰਜੀਤ ਸਿੰਘ ਚਹਿਲ 07-08-2026
ਸੁਨਾਮ ਊਧਮ ਸਿੰਘ ਵਾਲਾ, 6 ਅਗਸਤ (ਧਾਲੀਵਾਲ,ਭੁੱਲਰ)-ਸੁਨਾਮ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 20 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਸ਼ਾਮ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਪੀਰਾਂ ਵਾਲਾ ਗੇਟ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਤੁਰੰਤ ਕਾਰਵਾਈ ਕਰਦਿਆਂ ਪੁਲ ਸੂਆ ਰੇਲਵੇ ਦੀ ਪਟੜੀ ਮਾਇਆ ਗਾਰਡਨ ਕਲੋਨੀ ਦੇ ਪਿਛਲੇ ਪਾਸਿਉਂ ਦੋ ਵਿਅਕਤੀ ਨੂੰ ਕਾਬੂ ਕੀਤਾ ਗਿਆ। ਜਿੰਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਮਲ ਗਰਗ ਅਤੇ ਇਸ ਨੂੰ ਹੈਰੋਇਨ/ਚਿੱਟਾ ਸਪਲਾਈ ਕਰਨ ਵਾਲੇ ਨਿੱਕੂ ਸਿੰਘ ਵਾਸੀਆਨ ਸੁਨਾਮ ਵਜੋਂ ਹੋਈ। ਪੁਲਿਸ ਵਲੋਂ ਦੋਵਾਂ।ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸਕੂਲ ਬੱਸਾਂ ਸਮੇਤ ਵੱਖ-ਵੱਖ ਵਾਹਨਾਂ ਦੇ ਟ੍ਰੈਫਿਕ ਪੁਲਿਸ ਨੇ 30 ਚਲਾਨ ਕੱਟੇ ਅਗਲੀ ਖ਼ਬਰ ਅਮਨ ਅਰੋੜਾ ਨੇ ਜਿੰਨੀ ਰਕਮ ਦੇ ਪ੍ਰੋਜੇਕਟ ਸੁਨਾਮ ਲਈ ਲਿਆਂਦੇ ਹਨ, ਉਸ ਤੋਂ ਜਿਆਦਾ ਕੀਮਤ ਦੀ ਤਾਂ ਰੈਸਟ ਹਾਊਸ ਵਾਲੀ ਜਮੀਨ...
Ad Position 24
No active advertisement