07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਚੰਡੀਗੜ੍ਹ ਮਹਾਂ ਰੈਲੀ ’ਚ ਸਿੱਖਿਆ ਵਿਭਾਗ ਦੇ ਮਨਿਸਟ੍ਰੀਅਲ ਕਾਮੇ ਵੱਡੀ ਗਿਣਤੀ ’ਚ ਕਰਨਗੇ ਸ਼ਮੂਲੀਅਤ

ਸ਼ੇਰਪੁਰ, 6 ਅਗਸਤ (ਦਰਸ਼ਨ ਸਿੰਘ ਖੇੜੀ) - ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੁੱਧ ਪੰਜਾਬ ਭਰ ਦੇ ਮਨਿਸਟੀਰੀਅਲ ਕਾਮੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ,ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ਤੇ 7 ਅਗਸਤ ਨੂੰ ਦਾਣਾ ਮੰਡੀ ਸੈਕਟਰ -39 ਚੰਡੀਗੜ੍ਹ ‘ਚ ਕੀਤੀ ਜਾ ਰਹੀ ਰੈਲੀ ਵਿਚ ਪੂਰੇ ਜੋਸ਼ੋ ਖਰੋਸ਼ ਨਾਲ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਇਸ ਘੋਲ ਦੀ ਤਿਆਰੀ ਦੇ ਸਬੰਧੀ ਅੱਜ ਦੀ ਵਿਸ਼ੇਸ਼ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਬਲਾਕ ਸ਼ੇਰਪੁਰ ਅਤੇ ਧੂਰੀ ਦੇ ਸਮੂਹਿਕ ਕਾਮੇ ਛੁੱਟੀ ਲੈ ਕੇ ਸ਼ਾਮਿਲ ਹੋਣਗੇ ।

Ad Position 21
No active advertisement
ਰੈਲੀ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਰਮਪ੍ਰੀਤ ਸਿੰਘ ਈਨਾ ਬਾਜਵਾ। ਤਸਵੀਰ: ਦਰਸ਼ਨ ਸਿੰਘ ਖੇੜੀ ਸੁਨਾਮ ਵਿਖੇ ਦਾਮਨ ਥਿੰਦ ਬਾਜਵਾ ਕਾਸ਼ੀ ਬਨਾਰਸ ਤੋਂ ਪਵਿੱਤਰ ਮਿੱਟੀ ਲੈ ਕੇ ਪਹੁੰਚਣ ’ਤੇ ਸਵਾਗਤ ਕਰਦੀ ਹੋਈ ਸੰਗਤ । ਤਸਵੀਰ: ਰੁਪਿੰਦਰ ਸਿੰਘ ਸੱਗੂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਉਮੀਦਵਾਰ ਸ. ਜਸਬੀਰ ਸਿੰਘ ਜੱਸੀ ਮੰਨਵੀ। ਤਸਵੀਰ :ਸੁਖਜੀਤ ਸਿੰਘ ਖੇੜਾ 07-08-2026
ਸ਼ੇਰਪੁਰ, 6 ਅਗਸਤ (ਦਰਸ਼ਨ ਸਿੰਘ ਖੇੜੀ) - ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੁੱਧ ਪੰਜਾਬ ਭਰ ਦੇ ਮਨਿਸਟੀਰੀਅਲ ਕਾਮੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ,ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ਤੇ 7 ਅਗਸਤ ਨੂੰ ਦਾਣਾ ਮੰਡੀ ਸੈਕਟਰ -39 ਚੰਡੀਗੜ੍ਹ ‘ਚ ਕੀਤੀ ਜਾ ਰਹੀ ਰੈਲੀ ਵਿਚ ਪੂਰੇ ਜੋਸ਼ੋ ਖਰੋਸ਼ ਨਾਲ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਇਸ ਘੋਲ ਦੀ ਤਿਆਰੀ ਦੇ ਸਬੰਧੀ ਅੱਜ ਦੀ ਵਿਸ਼ੇਸ਼ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਬਲਾਕ ਸ਼ੇਰਪੁਰ ਅਤੇ ਧੂਰੀ ਦੇ ਸਮੂਹਿਕ ਕਾਮੇ ਛੁੱਟੀ ਲੈ ਕੇ ਸ਼ਾਮਿਲ ਹੋਣਗੇ । ਇਸ ਮੀਟਿੰਗ ਵਿੱਚ ਬਲਾਕ ਸ਼ੇਰਪੁਰ ਅਤੇ ਧੂਰੀ ਦੇ ਅਹੁਦੇਦਾਰ ਪਰਮਪ੍ਰੀਤ ਸਿੰਘ ਈਨਾ ਬਾਜਵਾ,ਭੀਮ ਸਿੰਘ ਘਨੌਰੀ ਕਲਾਂ,ਨਿਰਭੈ ਸਿੰਘ, ਸਮਨਦੀਪ ਸਿੰਘ, ਨਾਨਕ ਸਿੰਘ,ਰਾਕੇਸ਼ ਕੌਰ, ਪਰਵਿੰਦਰ ਕੌਰ, ਹਰੀਸ਼ ਕੁਮਾਰ,ਕਰਮਪਰੀਤ ਸਿੰਘ,ਦਲਵੀਰ ਸਿੰਘ ਟਿੱਬਾ,ਜਗਜੀਵਨ ਸਿੰਘ,ਜਸਵੰਤ ਸਿੰਘ, ਪਰਿਆਸ ਗੁਪਤਾ,ਰਮਨਦੀਪ ਕੌਰ ਸ਼ਾਮਿਲ ਹੋਏ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 7 ਅਗਸਤ ਵਾਲੀ ਰੈਲੀ ਵਿੱਚ ਵੱਡੀ ਗਿਣਤੀ ਪਹੁੰਚ ਕੇ ਆਪਣੀ ਏਕਤਾ ਅਤੇ ਤਾਕਤ ਦਾ ਪ੍ਰਗਟਾਵਾ ਕਰਨਗੇ।ਇਹ ਰੈਲੀ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਵਰਗ ਦੀ ਕੀਤੀ ਜਾ ਰਹੀ ਅਣਦੇਖੀ ਦੇ ਰੋਸ ਵਜੋਂ ਕੀਤੀ ਜਾ ਰਹੀ ਹੈ । ਮਨਿਸਟੀਰੀਅਲ ਸਟਾਫ਼ ਦੇ ਆਗੂ ਪਰਮਪ੍ਰੀਤ ਸਿੰਘ ਬਾਜਵਾ ਨੇ ਕਿਹਾ ਕਿ ਇਹ ਇਤਿਹਾਸਕ ਰੈਲੀ ਆਪਣੀ ਏਕਤਾ ਅਤੇ ਤਾਕਤ ਨਾਲ 2027 ਦੀਆਂ ਚੋਣਾਂ ਵਿੱਚ ਮੌਜੂਦਾ ਸਰਕਾਰ ਨੂੰ ਚਲਦਾ ਕਰਨ ਲਈ ਇੱਕ ਮੀਲ ਪੱਥਰ ਸਾਬਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਨਵੇਂ ਤੇ ਮਿਹਨਤੀ ਚਿਹਰਿਆਂ ਨੂੰ ਮੌਕਾ ਦੇਣ ਦੀ ਵੜਿੰਗ ਦੀ ਵਕਾਲਤ ਸ਼ਲਾਘਾਯੋਗ-ਮਹਾਂਵੀਰ ਪ੍ਰਸ਼ਾਦ ਢੇਲਾ ਅਗਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
Ad Position 24
No active advertisement